Skip to content
Independent perspectives. Global stories.
BREAKING

ਅਗਨੀ ਮਿਜ਼ਾਇਲ ਦਾ ਸਫ਼ਲ ਪ੍ਰੀਖਣ

Share this story

ਨਵੀਂ ਦਿੱਲੀ, 12 ਅਪ੍ਰੈਲ (ਵਿਸ਼ਵ ਵਾਰਤਾ) : ਭਾਰਤ ਨੇ ਰੱਖਿਆ ਖੇਤਰ ਵਿਚ ਬੀਤੀ ਰਾਤ ਉਸ ਸਮੇਂ ਅਹਿਮ ਪ੍ਰਾਪਤੀ ਹਾਸਲ ਕੀਤੀ ਜਦੋਂ ਉਸ ਨੇ 700 ਕਿਲੋਮੀਟਰ ਤੱਕ ਮਾਰ ਕਰ ਸਕਣ ਦੇ ਸਮਰਥ ਅਗਨੀ-1 ਬੈਲੇਸਟਿਕ ਮਿਜ਼ਾਇਲ ਦਾ ਸਫ਼ਲ ਪ੍ਰੀਖਣ ਕੀਤਾ। ਇਹ ਪਹਿਲਾ ਮੌਕਾ ਹੈ ਜਦੋਂ ਭਾਰਤ ਨੇ ਰਾਤ ਸਮੇਂ ਇਸ ਮਿਜ਼ਾਇਲ ਦਾ ਪ੍ਰੀਖਣ ਕੀਤਾ ਹੋਵੇ।

WRITTEN BY