ਗਿਆਨੀ ਰਾਜਿੰਦਰ ਸਿੰਘ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਨਿਯੁਕਤ

ਅੰਮ੍ਰਿਤਸਰ(ਪੰਜਾਬ ਟਾਇਮਜ਼ ਬਿਊਰੋ)- ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਨੇ ਅਜ ਗਿਆਨੀ ਇਕਬਾਲ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰਦਿਆਂ ਗਿਆਨੀ ਰਾਜਿੰਦਰ ਸਿੰਘ ਨੂੰ ਤਖ਼ਤ ਸਾਹਿਬ ਦਾ ਐਕਟਿੰਗ ਜਥੇਦਾਰ ਨਿਯੁਕਤ ਕਰ ਦਿਤਾ ਹੈ।
ਬੋਰਡ ਦੀ ਮੀਟੰਗ ਵਿਚ ਪਹਿਲਾਂ ਅਜ ਅਸਤੀਫ਼ਾ ਪ੍ਰਵਾਨ ਕੀਤਾ ਗਿਆ ਤੇ ਫਿਰ ਨਵੀਂ ਨਿਯੁਕਤੀ ਕੀਤੀ ਗਈ।

Send this to a friend