Skip to content
Independent perspectives. Global stories.
BREAKING

ਗਰੀਬੀ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਲਈ 50 ਲੱਖ ਟਨ ਵਾਧੂ ਅਨਾਜ ਵੰਡਣ ਦੀ ਮਨਜ਼ੂਰੀ

Share this story

ਨਵੀਂ ਦਿੱਲੀ, 18 ਜੁਲਾਈ (ਪੀ. ਟੀ.)-ਆਰਥਿਕ ਮਾਮਲਿਆਂ ਬਾਰੇ ਕਮੇਟੀ ਨੇ ਚਾਲੂ ਮਾਲੀ ਸਾਲ ਦੌਰਾਨ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਗਰੀਬੀ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਲਈ 50 ਲੱਖ ਟਨ ਵਾਧੂ ਅਨਾਜ ਵੰਡਣ ਦੀ ਮਨਜ਼ੂਰੀ ਦੇ ਦਿੱਤੀ ਹੈ। 50 ਲੱਖ ਟਨ ਦਾ ਇਹ ਵਾਧੂ ਅਨਾਜ 31 ਮਾਰਚ, 2014 ਤੱਕ ਜਾਂ ਸੰਸਦ ਵਿੱਚ ਕੌਮੀ ਖੁਰਾਕ ਸੁਰੱਖਿਆ ਕਾਨੂੰਨ ਮਨਜ਼ੂਰੀ ਮਿਲਣ ਅਤੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਅਮਲ ਵਿੱਚ ਆਉਣ ਤੱਕ ਉਪਲਬੱਧ ਹੋਵੇਗਾ।

WRITTEN BY