ਜੱਥੇ. ਘੁੰਨਸ ਤੇ ਸ. ਬਿੰਦੀ ਵੱਲੋਂ ਢੀਂਡਸਾ ਨੂੰ ਟਿਕਟ ਦੇਣ ਦਾ ਸਵਾਗਤ

ਬਰਨਾਲਾ, 9 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਬਲਬੀਰ ਸਿੰਘ ਘੁੰਨਸ ਅਤੇ ਨੌਜਵਾਨ ਨੇਤਾ ਸ. ਰਵਿੰਦਰਜੀਤ ਸਿੰਘ ਬਿੰਦੀ ਨੇ ਅਕਾਲੀ ਦਲ ਵੱਲੋਂ ਸੰਗਰੂਰ ਹਲਕੇ ਤੋਂ ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਦੇਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਢੀਂਡਸਾ ਇਸ ਹਲਕੇ ਤੋਂ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨਗੇ।

Send this to a friend