Skip to content
Independent perspectives. Global stories.
BREAKING

ਕੇਜਰੀਵਾਲ ਤੇ ਕੁਮਾਰ ਵਿਸ਼ਵਾਸ ਵਿਰੁੱਧ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ

Share this story

ਅਮੇਠੀ, 21 ਅਪ੍ਰੈਲ (ਪੀ.ਟੀ.)- ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਕੁਮਾਰ ਵਿਸ਼ਵਾਸ ਤੇ 10 ਹੋਰਨਾਂ ਵਿਰੁੱਧ ਚੋਣ ਜਾਬਤੇ ਤੇ ਮਨਾਹੀ ਦੇ ਹੁਕਮਾਂ ਦੀ ਕਥਿੱਤ ਉਲੰਘਣਾ ਕਰਨ ਕਾਰਨ ਐਫ.ਆਈ.ਆਰ ਦਰਜ ਕੀਤੀ ਹੈ। ਸਰਕਲ ਅਧਿਕਾਰੀ ਨਵੀਨ ਕੁਮਾਰ ਸਿੰਘ ਨੇ ਦਸਿਆ ਕਿ ਵਿਸ਼ਵਾਸ ਦੀ ਚੋਣ ਮੁਹਿੰਮ ਦੀ ਵੀਡੀਓ ਦੀ ਛਾਣਬੀਣ ਕਰਨ ਤੋਂ ਬਾਅਦ ਗੌਰੀਗੰਜ ਪੁਲਿਸ ਥਾਣੇ ’ਚ ਐਫ.ਆਈ.ਆਰ ਦਰਜ ਕਰਵਾਈ ਗਈ ਹੈ।

WRITTEN BY