Skip to content
Independent perspectives. Global stories.
BREAKING

ਪੰਜਾਬੀ ਗਾਇਕ ਦਲੇਰ ਮਹਿੰਦੀ ਭਾਜਪਾ ’ਚ ਸ਼ਾਮਿਲ

Share this story

ਨਵੀਂ ਦਿੱਲੀ, 26 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਦਿਲੀ ਭਾਜਪਾ ਪ੍ਰਧਾਨ ਮਨੋਜ ਤਿਵਾੜੀ ਅਤੇ ਕੇਂਦਰੀ ਮੰਤਰੀ ਵਿਜੈ ਗੋਇਲ ਦੀ ਹਾਜ਼ਰੀ ’ਚ ਸ਼ੁਕਰਵਾਰ ਨੂੰ ਦਿਲੀ ਦਫ਼ਤਰ ਵਿਖੇ ਭਾਰਤੀ ਜਨਤਾ ਪਾਰਿਟੀ ’ਚ ਸ਼ਾਮਿਲ ਹੋ ਗਏ। ਉਤਰ ਪਛਮੀ ਦਿਲੀ ਸੀਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ, ਕੇਂਦਰੀ ਮੰਤਰੀ ਅਤੇ ਚਾਂਦਨੀ ਚੌਕ ਤੋਂ ਉਮੀਦਵਾਰ ਹਰਸ਼ ਵਰਧਨ ਅਤੇ ਪਾਰਟੀ ਦੇ ਹੋਰ ਆਗੂ ਵੀ ਇਸ ਮੌਕੇ ਹਾਜ਼ਰ ਸਨ।

WRITTEN BY