ਲਖਨਊ, 27 ਅਪ੍ਰੈਲ (ਪੀ.ਟੀ)- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਉਤਰ ਪ੍ਰਦੇਸ਼ ਦੇ ਸਾਬਕਾ ਮੁਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਨੇਤਾ ਮੁਲਾਇਮ ਸਿੰਘ ਯਾਦਵ ਨਾਲ ਲਖਨਊ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।