ਨਵੀਂ ਦਿੱਲੀ, 4 ਮਈ (ਪੀ.ਟੀ.)- ਦਿਲੀ ਦੇ ਮੋਦੀ ਨਗਰ ‘ਚ ਰੋਡ ਸ਼ੋਅ ਦੌਰਾਨ ਇਕ ਵਿਅਕਤੀ ਵਲੋਂ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਥਪੜ ਮਾਰਨ ਦੀ ਖ਼ਬਰ ਮਿਲੀ ਹੈ। ਥਪੜ ਮਾਰਨ ਵਾਲੇ ਵਿਅਕਤੀ ਨੂੰ ਸਮਰਥਕਾਂ ਨੇ ਕਾਬੂ ਕਰ ਲਿਆ ਗਿਆ ਹੈ। ਬਾਅਦ ‘ਚ ਪੁਲਿਸ ਨੇ ਉਸ ਨੂੰ ਹਿਰਾਸਤ ‘ਚ ਲੈ ਲਿਆ ਹੈ।