May 28, 2026 11:45 am

ਡਾਕਟਰਾਂ ਨੇ ਠੁਕਰਾਈ ਮਮਤਾ ਦੀ ਪੇਸਕਸ਼

ਨਵੀਂ ਦਿੱਲੀ, 15 ਜੂਨ (ਪੰਜਾਬ ਟਾਇਮਜ਼ ਬਿਊਰੋ)- ਪੱਛਮੀ ਬੰਗਾਲ ਦੇ ਇਕ ਹਸਪਤਾਲ ਵਿਚ ਡਾਕਟਰਾਂ ਦੀ ਕੀਤੀ ਮਾਰਕੁੱਟ ਦੀ ਘਟਨਾ ਖਿਲਾਫ ਹੜਤਾਲ ਉਤੇ ਚਲ ਰਹੇ ਜੂਨੀਅਰ ਡਾਕਟਰਾਂ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਦਿੱਤੀ ਗਈ ਪੇਸ਼ਕਸ ਨੂੰ ਠੁਕਰਾ ਦਿੱਤਾ ਹੈ। ਮਮਤਾ ਬੈਨਰਜੀ ਨੇ ਮੀਟਿੰਗ ਲਈ ਪੇਸ਼ਕਸ਼ ਕੀਤੀ ਸੀ।ਪੱਛਮੀ ਬੰਗਾਲ ਦੇ ਡਾਕਟਰਾਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਪੂਰੇ ਦੇਸ਼ ਵਿਚ ਫੈਲ੍ਹ ਗਿਆ ਹੈ।ਪੱਛਮੀ ਬੰਗਾਲ ਵਿਚ ਡਾਕਟਰਾਂ ਦੀ ਹੜਤਾਲ ਅੱਜ ਵੀ ਜਾਰੀ ਹੈ।

Send this to a friend