May 28, 2026 2:22 pm

ਪੁਲਵਾਮਾ ‘ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ

ਸ੍ਰੀਨਗਰ, 26 ਜੂਨ (ਪੀ.ਟੀ.)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ ‘ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਮਾਰੇ ਗਏ ਅੱਤਵਾਦੀ ਦੀ ਲਾਸ਼ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਫਿਲਹਾਲ ਸੁਰੱਖਿਆ ਬਲਾਂ ਵੱਲੋਂ ਪੂਰੇ ਇਲਾਕੇ ‘ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਅਜੇ ਤੱਕ ਮਾਰੇ ਅੱਤਵਾਦੀ ਦੀ ਪਹਿਚਾਣ ਨਹੀਂ ਹੋ ਸਕੀ ਹੈ।

Send this to a friend