May 28, 2026 4:20 am

ਪੰਜਾਬ ਦੀਆਂ 3 ਜ਼ਿਲ੍ਹਾ ਜੇਲ੍ਹਾਂ ‘ਚ ਸੀ.ਆਰ.ਪੀ.ਐਫ ਤਾਇਨਾਤ ਕਰਨ ਦੇ ਹੁਕਮ ਜਾਰੀ

ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਇੱਕ ਚਿੱਠੀ ਜਾਰੀ ਕੀਤੀ ਗਈ ਹੈ। ਇਸ ਚਿੱਠੀ ਦੇ ਅਨੁਸਾਰ, ਭਾਰਤੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀਆਂ ਜੇਲ੍ਹਾਂ ‘ਚ ਸੀ.ਆਰ.ਪੀ.ਐਫ (ਕੇਂਦਰੀ ਰਿਜ਼ਰਵ ਪੁਲਿਸ ਬਲ) ਤਾਇਨਾਤ ਕਰਨ ਦੇ ਹੁਕਮ ਜਾਰੀ ਕਰ ਕੀਤੇ ਹਨ। ਇਨ੍ਹਾਂ ਜ਼ਿਲ੍ਹਿਆਂ ‘ਚ ਅੰਮ੍ਰਿਤਸਰ, ਲੁਧਿਆਣਾ ਅਤੇ ਬਠਿੰਡਾ ਆਦਿ ਸ਼ਾਮਿਲ ਹਨ। ਇਸ ਚਿੱਠੀ ਦੇ ਅਨੁਸਾਰ, ਸੀ.ਆਰ.ਪੀ.ਐਫ ਦਾ ਸਾਰਾ ਖਰਚਾ ਪੰਜਾਬ ਸਰਕਾਰ ਨੂੰ ਚੁੱਕਣਾ ਪਵੇਗਾ।

Send this to a friend