April 23, 2026 5:18 am

15ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ 2 ਅਗਸਤ ਤੋਂ

ਚੰਡੀਗੜ੍ਹ, 26 ਜੁਲਾਈ – ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਦਾ 8ਵਾਂ ਇਜਲਾਸ 2 ਅਗਸਤ, 2019 ਨੂੰ ਬੁਲਾਇਆ ਗਿਆ ਹੈ।ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀਮਤੀ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਇਹ ਇਜਲਾਸ 2 ਅਗਸਤ, 2019 ਨੂੰ ਬਾਅਦ ਦੁਪਹਿਰ 2 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਇਸ ਬਾਰੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

Send this to a friend