Skip to content
Independent perspectives. Global stories.
BREAKING

ਪੰਜਾਬ ਸਕੂਲ ਬੋਰਡ ਵੱਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ 11 ਨੂੰ

Share this story

ਅਜੀਤਗੜ੍ਹ, 8 ਮਈ (ਪੀ.ਟੀ.)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ-2014 ’ਚ ਲਈ ਗਈ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ 11 ਮਈ ਨੂੰ ਸਵੇਰੇ 11 ਵਜੇ ਐਲਾਨਿਆ ਜਾਵੇਗਾ, ਜਦਕਿ ਵਿਦਿਆਰਥੀਆਂ ਲਈ ਇਹ ਨਤੀਜਾ 12 ਮਈ ਨੂੰ ਬੋਰਡ ਦੀ ਵੈੱਬਸਾਈਟ ਾ.ਪਸੲਬ.ੳਚ.ਨਿ ’ਤੇ ਉਪਲੱਬਧ ਹੋਵੇਗਾ।ਬੋਰਡ ਦੇ ਸਕੱਤਰ ਇੰਜ: ਗੁਰਿੰਦਰਪਾਲ ਸਿੰਘ ਬਾਠ ਨੇ ਦੱਸਿਆ ਕਿ ਸਿੱਖਿਆ ਬੋਰਡ ਵੱਲੋਂ ਮਾਰਚ-2014 ’ਚ ਲਈ ਗਈ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਦਾ ਨਤੀਜਾ ਬੋਰਡ ਦੇ ਮੁੱਖ ਦਫ਼ਤਰ ਵਿਖੇ ਐਲਾਨਿਆ ਜਾਵੇਗਾ।

WRITTEN BY