May 31, 2026 3:37 pm

ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

Page-1_15  ਗਾਂਧੀਨਗਰ, 21 ਮਈ (ਪੀ.ਟੀ.)-ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਬਣਨ ਜਾ ਰਹੇ ਨਰਿੰਦਰ ਮੋਦੀ ਨੇ ਅੱਜ ਰਾਜਪਾਲ ਨੂੰ ਗੁਜਰਾਤ ਦੇ ਮੁੱਖ ਮੰਤਰੀ ਅਹੁਦੇ ਤੋਂ ਆਪਣਾ ਅਸਤੀਫਾ ਸੌਂਪ ਦਿੱਤਾ। ਉਨ੍ਹਾਂ ਨੇ ਰਾਜ ਭਵਨ ਜਾ ਕੇ ਰਾਜਪਾਲ ਕਮਲਾ ਬੈਨੀਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਭਾਜਪਾ ਵਿਧਾਇਕਾਂ ਨੇ ਉਨ੍ਹਾਂ ਦੇ ਉਤਰਾਧਿਕਾਰੀ ਦੇ ਰੂਪ ’ਚ ਮੁੱਖ ਮੰਤਰੀ ਅਹੁਦੇ ਦੇ ਲਈ ਆਨੰਦੀ ਬੇਨ ਦੇ ਨਾਮ ਦਾ ਪ੍ਰਸਤਾਵ ਰੱਖਿਆ ਹੈ। ਨਵੇਂ ਮੁੱਖ ਮੰਤਰੀ ਨੂੰ 22 ਮਈ ਨੂੰ ਸਹੁੰ ਚੁਕਾਈ ਜਾਵੇਗੀ।

Send this to a friend