Skip to content
Independent perspectives. Global stories.
BREAKING

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

Share this story

ਚੰਡੀਗੜ੍ਹ, 8 ਨਵੰਬਰ- ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ|ਜਿਲ੍ਹਾ ਪਰਿਸ਼ਦ, ਕਰਨਾਲ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਡੀਆਰਡੀਏ, ਕਰਨਾਲ ਦੇ ਮੁੱਖ ਕਾਰਜਕਾਰੀ ਅਧਿਕਾਰੀ ਗੌਰਵ ਕੁਮਾਰ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਪਾਣੀਪਤ ਦੇ ਜਿਲ੍ਹਾ ਨਗਰ ਕਮਿਸ਼ਨਰ ਦਾ ਕਾਰਜਭਾਰ ਸੌਂਪਿਆ ਗਿਆ ਹੈ|ਕੁਰੂਕਸ਼ੇਤਰ ਵਿਕਾਸ ਬੋਰਡ, ਕੁਰੂਕਸ਼ੇਤਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਕਪਿਲ ਕੁਮਾਰ ਨੂੰ ਫਤਿਹਾਬਾਦ ਦਾ ਸਿਟੀ ਮੈਜੀਸਟ੍ਰੇਟ ਲਗਾਇਆ ਗਿਆ ਹੈ|ਫਤਿਹਾਬਾਦ ਦੇ ਸਿਟੀ ਮੈਜੀਸਟੇਟ ਅਨੁਭਵ ਮਹਿਤਾ ਨੂੰ ਕੁਰੂਕਸ਼ੇਤਰ ਵਿਕਾਸ ਬੋਰਡ, ਕੁਰੂਕਸ਼ੇਤਰ ਦਾ ਮੁੱਖ ਕਾਰਜਕਾਰੀ ਅਧਿਕਾਰੀ ਲਗਾਇਆ ਗਿਆ ਹੈ|

WRITTEN BY