June 8, 2026 5:58 pm

ਅਮਰੀਕਾ ’ਚ ਮਨਮੋਹਨ ਸਿੰਘ ਨੂੰ ਛੁੱਟ ਦੇ ਮੁੱਦੇ ’ਤੇ ਹੋਵੇਗਾ ਗੌਰ

Page-1-_38 ਵਾਸ਼ਿੰਗਟਨ, 24 ਜੂਨ (ਪੀ.ਟੀ.)-ਅਮਰੀਕਾ ਦੀ ਇਕ ਅਦਾਲਤ ਨੇ ਨਿਊਯਾਰਕ ਸਥਿਤ ਇਕ ਸਿੱਖ ਜਥੇਬੰਦੀ ਵੱਲੋਂ ਦਾਖਲ ਮਨੁੱਖੀ ਅਧਿਕਾਰ ਉਲੰਘਣ ਦੇ ਮਾਮਲੇ ‘ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਛੁੱਟ ਦੇਣ ਦੇ ਮੁੱਦੇ ‘ਤੇ ਜਸਟਿਸ ਵਿਭਾਗ ਤੋਂ 10 ਜੁਲਾਈ ਤੱਕ ਜਵਾਬ ਦੇਣ ਨੂੰ ਕਿਹਾ ਹੈ। ਜਸਟਿਸ ਵਿਭਾਗ ਨੇ ਹਾਲ ਹੀ ‘ਚ ਵਾਸ਼ਿੰਗਟਨ ਫੈਡਰਲ ਕੋਰਟ ਨੂੰ ਸੂਚਿਤ ਕੀਤਾ ਸੀ ਕਿ ਪ੍ਰਧਾਨ ਮੰਤਰੀ ਦੇ ਤੌਰ ‘ਤੇ ਸਿੰਘ ਨੂੰ ਅਮਰੀਕਾ ‘ਚ ਛੁੱਟ ਮਿਲੀ ਹੋਈ ਹੈ।

Send this to a friend