April 19, 2026 7:30 pm

ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਦੋ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

ਚੰਡੀਗੜ੍ਹ, 03 ਜਨਵਰੀ – ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਦੋ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ।ਮੁੱਖ ਮੰਤਰੀ ਦੇ ਊੱਪ ਪ੍ਰਧਾਨ ਸਕੱਤਰ-1 ਅਮਿਤ ਕੁਮਾਰ ਅਗਰਵਾਲ ਨੂੰ ਮੁੜ ਨਾਮਜਦ ਕਰ ਮੁੱਖ ਮੰਤਰੀ ਦਾ ਵਧੀਕ ਪ੍ਰਧਾਨ ਸਕੱਤਰ ਲਗਾਇਆ ਗਿਆ ਹੈ। ਇਸ ਤਰ੍ਹਾ, ਹੈਫੇਡ ਦੇ ਪ੍ਰਬੰਧ ਨਿਦੇਸ਼ਕ ਦੁਸ਼ਮੰਤਾ ਕੁਮਾਰ ਬੇਹਰਾ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਦੇ ਇਲਾਵਾ ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦਾ ਮੁੱਖ ਪ੍ਰਸਾਸ਼ਕ ਨਿਯੁਕਤ ਕੀਤਾ ਹੈ।

Send this to a friend