April 17, 2026 11:38 pm

G-20 Summit: PM Modi 117ਵੇਂ G-20 ਸੰਮੇਲਨ ‘ਚ ਸ਼ਾਮਲ ਹੋਣਗੇ, ਜਾਣਗੇ ਇੰਡੋਨੇਸ਼ੀਆ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਸੰਮੇਲਨ ‘ਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਜਾਣਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, “ਪ੍ਰਧਾਨ ਮੰਤਰੀ ਮੋਦੀ 17ਵੇਂ ਜੀ-20 ਸੰਮੇਲਨ ਵਿੱਚ ਸ਼ਾਮਲ ਹੋਣ ਲਈ 14 ਤੋਂ 16 ਨਵੰਬਰ ਤੱਕ ਬਾਲੀ, ਇੰਡੋਨੇਸ਼ੀਆ ਦਾ ਦੌਰਾ ਕਰਨਗੇ।” ਉਨ੍ਹਾਂ ਨੇ ਦੱਸਿਆ ਕਿ ਜੀ-20 ਸੰਮੇਲਨ ਦੇ ਏਜੰਡੇ ਦੇ ਹਿੱਸੇ ਵਜੋਂ ਤਿੰਨ ਕਾਰਜਕਾਰੀ ਸੈਸ਼ਨ ਆਯੋਜਿਤ ਕੀਤੇ ਜਾਣਗੇ, ਜਿਸ ਵਿੱਚ ਭੋਜਨ ਅਤੇ ਊਰਜਾ ਸੁਰੱਖਿਆ, ਸਿਹਤ ਅਤੇ ਡਿਜੀਟਲ ਪਰਿਵਰਤਨ ਸ਼ਾਮਲ ਹਨ।

Send this to a friend