ਚੰਡੀਗੜ੍ਹ, 3 ਜੁਲਾਈ (ਪੀ. ਟੀ)- ਪੰਜਾਬ ਦੇ ਰਾਜਪਾਲ ਸ੍ਰੀ ਸ਼ਿਵਰਾਜ ਵੀ. ਪਾਟਿਲ ਨੇ 15 ਜੁਲਾਈ, 2014 ਨੂੰ ਪੰਜਾਬ ਵਿਧਾਨ ਸਭਾ ਦਾ ਸ਼ੈਸ਼ਨ ਸੱਦਣ ਸਬੰਧੀ ਹੁਕਮ ਜਾਰੀ ਕੀਤੇ ਹਨ। ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਸ੍ਰੀ ਸ਼ਿਵਰਾਜ ਵੀ. ਪਾਟਿਲ ਨੇ 14ਵੀਂ ਵਿਧਾਨ ਸਭਾ ਨੂੰ ਇਸਦੇ 8ਵੇਂ ਸਮਾਗਮ ਲਈ ਮੰਗਲਵਾਰ, 15 ਜੁਲਾਈ, 2014 ਨੂੰ ਦੁਪਹਿਰ 2.00 ਵਜੇ, ਪੰਜਾਬ ਵਿਧਾਨ ਸਭਾ ਹਾਲ, ਵਿਧਾਨ



