ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਦੀ ਪ੍ਰਧਾਨਗੀ ਹੇਠ ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਉਲੀਕੇ ਗਏ ਪ੍ਰੋਗਰਾਮ ਦੌਰਾਨ ਐੱਸਓਆਈ ਦਾ ਸੂਬਾਈ ਬੁਲਾਰਾ ਨਿਤਿਨ ਗਰਗ ਗਿੱਦੜਬਾਹਾ ਸਾਥੀਆਂ ਸਮੇਤ ਭਾਜਪਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਸਬੰਧਤ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ (ਐਸਓਆਈ) ਦੇ ਨੌਜਵਾਨ ਆਗੂ ਅਤੇ ਸੂਬਾਈ ਮੁਖ ਬੁਲਾਰਾ ਨਿਤਿਨ ਗਰਗ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕਰ ਲਈ ਹੈ। ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਦੀ ਪ੍ਰਧਾਨਗੀ ਹੇਠ ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਉਲੀਕੇ ਗਏ ਪ੍ਰੋਗਰਾਮ ਦੌਰਾਨ ਐੱਸਓਆਈ ਦਾ ਸੂਬਾਈ ਬੁਲਾਰਾ ਨਿਤਿਨ ਗਰਗ ਗਿੱਦੜਬਾਹਾ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਹੋਏ ਹਨ।