ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਹਜ਼ੂਰੀ ਰਾਗੀ ਗਗਨਪ੍ਰੀਤ ਸਿੰਘ ਨੇ ਗੁਰਬਾਣੀ ਕੀਰਤਨ ਰਾਹੀ ਸੰਗਤ ਨੂੰ ਨਿਹਾਲ ਕੀਤਾ।
ਸ੍ਰੀ ਮੁਕਤਸਰ ਸਾਹਿਬ- ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਸਬੰਧੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਹਜ਼ੂਰੀ ਰਾਗੀ ਗਗਨਪ੍ਰੀਤ ਸਿੰਘ ਨੇ ਗੁਰਬਾਣੀ ਕੀਰਤਨ ਰਾਹੀ ਸੰਗਤ ਨੂੰ ਨਿਹਾਲ ਕੀਤਾ।