ਚੰਡੀਗੜ੍ਹ, 18 ਜੁਲਾਈ (ਨਾਗਪਾਲ)-ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 25 ਤੋਂ 3 ਦਿਨਾਂ ਲਈ ਪੰਜਾਬ ਆ ਰਹੇ ਹਨ। ਕੇਜਰੀਵਾਲ ਇਥੇ ਖਾਸ ਤੌਰ ਤੇ ਆਮ ਆਦਮੀ ਪਾਰਟੀ ਦੀ ਕੌਮੀ ਬੈਠਕ ਜੋ 25 ਜੁਲਾਈ ਨੂੰ ਸੁਨਾਮ ਵਿਖੇ ਹੋਣ ਜਾ ਰਹੀ ਹੈ, ਚ ਹਿਸਾ ਲੈਣਗੇ।ਇਸ ਬਾਬਤ ਜਾਣਕਾਰੀ ਦਿੰਦਿਆਂ ਐਮ ਪੀ ਤੇ ਪ੍ਰਸਿਧ ਕਮੇਡੀਅਨ ਭਗਵੰਤ ਮਾਨ ਨੇ ਦੱਸਿਆ ਕਿ ਇਸ ਬੈਠਕ ਚ ਅਰਵਿੰਦ ਕੇਜਰੀਵਾਲ ਸਮੇਤ ਆਮ ਆਦਮੀ ਪਾਰਟੀ ਦੇ ਸਾਰੇ ਸੀਨੀਅਰ ਆਗੂ ਪੁੱਜਣਗੇ।



