Skip to content
Independent perspectives. Global stories.
BREAKING

ਜੰਮੂ ‘ਚ ਬੀ.ਐਸ.ਐਫ. ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ

Share this story

ਜੰਮੂ, 18 ਜੁਲਾਈ (ਪੀ. ਟੀ)- ਪਾਕਿਸਤਾਨੀ ਫ਼ੌਜ ਵਲੋਂ ਕੌਮਾਂਤਰੀ ਸਰਹੱਦ ‘ਤੇ ਕੀਤੀ ਗੋਲੀਬਾਰੀ ਤੋਂ ਇਕ ਦਿਨ ਬਾਅਦ ਚੌਕਸ ਬੀ.ਐਸ.ਐਫ. ਜਵਾਨਾਂ ਨੇ ਜੰਮੂ ਦੇ ਰਣਬੀਰ ਸਿੰਘ ਪੁਰਾ ਸੈਕਟਰ ‘ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕੀਤੀ ਹੈ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਬੀ.ਐਸ.ਐਫ. ਜਵਾਨਾਂ ਨੇ ਬੀਤੀ ਦੇਰ ਰਾਤ ਕੁਝ ਸ਼ੱਕੀ ਵਿਅਕਤੀਆਂ ਨੂੰ ਰਣਬੀਰ ਸਿੰਘ ਪੁਰਾ ਸੈਕਟਰ ਦੀ ਬਾਕਰਪੁਰ ਚੌਕੀ ਰਾਹੀਂ ਭਾਰਤੀ ਖੇਤਰ ‘ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦੇ ਦੇਖਿਆ।

WRITTEN BY