Skip to content
Independent perspectives. Global stories.
BREAKING

ਹਰਿਆਣਾ ਵਿੱਚ ਰਾਸ਼ਟਰਪਤੀ ਰਾਜ ਲਾਗੂ ਹੋਵੇ ਅਤੇ ਰਾਜਪਾਲ ਨੂੰ ਬਰਖਾਸਤ ਕੀਤਾ ਜਾਵੇ : ਚੰਦੂਮਾਜਰਾ

Share this story

Page-1_27 ਕੁਰੂਕਸ਼ੇਤਰ 20 ਜੁਲਾਈ (ਪੀ. ਟੀ)-  ਪੰਜਾਬ ਦੇ ਸੀਨੀਅਰ ਅਕਾਲੀ ਆਗੂ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ  ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਹਰਿਆਣਾ ਦੇ ਰਾਜਪਾਲ ਨੂੰ ਬਰਖਾਸਤ ਕਰਨ ਅਤੇ ਰਾਸਟਰਪਤੀ ਸ਼ਾਸ਼ਨ ਲਾਗੂ ਕਰਨ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ। ਪ੍ਰੋ:ਚੰਦੂਮਾਜਰਾ ਸਥਾਨਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ। ਉਨ•ਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਸਿੱਖ ਕੌਮ ਦੀ ਧੁਰਾ ਹੈ ਅਤੇ ਗੁਰੂ-ਘਰ ਦੇ ਵਿੱਚ ਭਰੋਸਾ ਰੱਖਣ ਵਾਲੇ ਸ਼ਰਧਾਲੂ ਕਦੀ ਵੀ ਹਰਿਆਣਾ ਸਰਕਾਰ ਵੱਲੋਂ ਚਲਾਈ ਗਈ ਕੋਝੀ ਚਾਲ ਨੂੰ ਪੂਰਾ ਨਹੀਂ ਹੋਣ ਦੇਣਗੇ ਅਤੇ ਇਸ ਦਾ ਡੱਟ ਕੇ ਵਿਰੋਧ ਕਰਨਗੇ। ਇਸ ਪੱਤਰਕਾਰ ਮਿਲਣੀ ਵਿੱਚ ਸ਼੍ਰੋਮਣੀ

ਗੁਰਦੁਆਰਾ ਪ੍ਰਬੰਧਕ ਕਮੇਟੀ ਸੀਨੀਅਰ ਮੀਤ ਪ੍ਰਧਾਨ ਸ.ਰਘੂਜੀਤ ਸਿੰਘ ਵਿਰਕ ਨੇ ਵੀ ਹਰਿਆਣਾ ਸਰਕਾਰ ਦੀ ਇਸ ਕੋਝੀ ਸਾਜਿਸ਼ ਨੂੰ ਨਕਾਰਦਿਆਂ ਕਿਹਾ ਕਿ ਹਰਿਆਣਾ ਦੀ ਸਿੱਖ ਸੰਗਤ ਦਾ ਸ੍ਰੀ ਅਕਾਲ ਸਾਹਿਬ ਵਿੱਚ ਪੂਰਨ ਭਰੋਸਾ ਹੈ। ਇਹ ਵੰਡ ਕਦੀ ਵੀ ਪਾਈ ਨਹੀਂ ਜਾ ਸਕਦੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਬਾਬਾ ਬੁਢਾ ਦਲ ਮੁੱਖੀ ਬਾਬਾ ਬਲਬੀਰ ਸਿੰਘ, ਸ੍ਰ: ਸੁਰਜੀਤ ਸਿੰਘ ਗੜੀ ਤੇ ਸ੍ਰ: ਗੁਰਬਚਨ ਸਿੰਘ ਕਰਮੂਵਾਲਾ ਅੰਤ੍ਰਿਗ ਮੈਂਬਰ, ਸ੍ਰ: ਜਸਮੇਰ ਸਿੰਘ ਲਾਛੜੂ, ਸ੍ਰ: ਸਤਵਿੰਦਰ ਸਿੰਘ ਟੌਹੜਾ, ਸ੍ਰ: ਜਰਨੈਲ ਸਿੰਘ ਕਰਤਾਰਪੁਰ, ਸ੍ਰ: ਲਾਭ ਸਿੰਘ ਦੇਵੀਨਗਰ, ਸ੍ਰ: ਨਿਰਮਲ ਸਿੰਘ ਹਰਿਆਊ, ਸ੍ਰ: ਹਰਭਜਨ ਸਿੰਘ ਮਸਾਨਾ, ਸ੍ਰ: ਬਲਦੇਵ ਸਿੰਘ ਖਾਲਸਾ, ਸ੍ਰ: ਜਗਸ਼ੀਰ ਸਿੰਘ ਮਾਂਗੇਆਣਾ, ਸ੍ਰ: ਭਰਪੂਰ ਸਿੰਘ ਖਾਲਸਾ ਤੇ ਬੀਬੀ ਕੁਲਦੀਪ ਕੌਰ ਟੌਹੜਾ, ਸ੍ਰ: ਅਮਰਜੀਤ ਸਿੰਘ ਭਲਾਈਪੁਰ, ਸ੍ਰ: ਨਿਰਮਲ ਸਿੰਘ ਨੌਸ਼ਹਿਰਾ ਢਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰ: ਕੇਵਲ ਸਿੰਘ ਤੇ ਸ੍ਰ: ਹਰਭਜਨ ਸਿੰਘ ਮਨਾਵਾਂ ਐਡੀਸ਼ਨਲ ਸਕੱਤਰ, ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ ਮੀਤ ਸਕੱਤਰ, ਸ੍ਰ: ਫੋਜਿੰਦਰ ਸਿੰਘ ਮੁਖਮੈਲਪੁਰ ਜ਼ਿਲਾ ਪ੍ਰਧਾਨ, ਸ੍ਰ: ਜਗਜੀਤ ਸਿੰਘ ਕੋਹਲੀ, ਸ੍ਰ: ਤਜਿੰਦਰਪਾਲ ਸਿੰਘ, ਸ੍ਰ: ਸੁਰਿੰਦਰ ਸਿੰਘ ਅਬੋਲਵਾਲ, ਸ੍ਰ: ਸ਼ਰਨਜੀਤ ਸਿੰਘ ਸੋਥਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹਰਿਆਣਾ, ਸ੍ਰ: ਸੁਖਬੀਰ ਸਿੰਘ ਮਾਂਡੀ ਮਹਾ ਸਕੱਤਰ ਸ਼੍ਰੋਮਣੀ ਅਕਾਲੀ ਦਲ ਬਾਦਲ, ਜਸਪਾਲ ਸਿੰਘ ਕਲਿਆਣ, ਸ੍ਰ: ਧਰਮ ਸਿੰਘ ਧਾਰੋਕੀ, ਸ੍ਰ: ਸੁਖਬੀਰ ਸਿੰਘ ਅਬਲੋਵਾਲ, ਸ੍ਰ: ਹਰਜਿੰਦਰ ਸਿੰਘ ਬਲੋਵਲ ਚੇਅਰਮੈਨ, ਜੱਥੇਦਾਰ ਬਾਬਾ ਮੇਜਰ ਸਿੰਘ ਸੋਢੀ, ਜਥੇ: ਬਾਬਾ ਸ਼ੇਰ ਸਿੰਘ ਮੁੱਖੀ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਤਰਸੇਮ ਸਿੰਘ ਤਰਨਾਦਲ, ਜਥੇ: ਸਤਨਾਮ ਸਿੰਘ , ਬਾਬਾ ਬਲਦੇਵ ਸਿੰਘ, ਬਾਬਾ ਜੀਵਨ ਸਿੰਘ, ਬਾਬਾ ਮੋਹਣ ਸਿੰਘ, ਬਾਬਾ ਰਘੁਬੀਰ ਸਿੰਘ ਤਰਨਾ ਦਲ, ਬਾਬਾ ਚਤਰ ਸਿੰਘ, ਬਾਬਾ ਜਸਪਾਲ ਸਿੰਘ ਮੁਕਤਸਰ, ਸ੍ਰ: ਕੰਵਲਜੀਤ ਸਿੰਘ ਅਜਰਾਨਾ, ਸ੍ਰ: ਗੁਰਚਰਨ ਸਿੰਘ ਖਾਲਸਾ ਪ੍ਰਧਾਨ ਬੈਕੁੰਠ ਧਾਮ, ਜਥੇ: ਮਲਕੀਤ ਸਿੰਘ ਗਗੜਪੁਰ, ਜਸਬੀਰ ਸਿੰਘ ਵੜੈਚ, ਗੁਰਮੀਤ ਸਿੰਘ, ਗੁਰਵਿੰਦਰ ਸਿੰਘ ਮਸਤਗੜ•, ਲਖਵਿੰਦਰ ਸਿੰਘ, ਹਰਜੀਤ ਸਿੰਘ, ਹਰਵਿੰਦਰ ਸਿੰਘ, ਲਖਬੀਰ ਸਿੰਘ, ਕੇ ਆਦਿ ਹਾਜ਼ਰ ਸਨ।

WRITTEN BY