Skip to content
Independent perspectives. Global stories.
BREAKING

ਇੰਦਰੀ ਰੈਲੀ ਨੂੰ ਸੰਬੋਧਨ ਕਰਨਗੇ ਮੁੱਖ ਮੰਤਰੀ

Share this story

Page-1_18 ਇੰਦਰੀ, 24 ਜੁਲਾਈ (ਪੀ. ਟੀ)- ਹਰਿਆਣਾ ਦੇ ਸਾਬਕਾ ਮੰਤਰੀ ਭੀਮ ਸੇਨ ਮਹਿਤਾ 28 ਜੁਲਾਈ ਨੂੰ ਸਵੇਰੇ 10 ਵਜੇ ਇੰਦਰੀ ਦਾਣਾ ਮੰਡੀ ‘ਚ ਹੋਣ ਵਾਲੀ ਰੈਲੀ ਨੂੰ ਲੈ ਕੇ ਲੋਕਾਂ ਨੂੰ ਵੱਡੀ ਗਿਣਤੀ ‘ਚ ਪੁੱਜਣ ਦੀ ਅਪੀਲ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਤੁਫ਼ਾਨੀ ਦੌਰੇ ਦੋਰਾਨ ਕਰੀਬ ਇਕ ਦਰਜਨ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਇੰਦਰੀ ‘ਚ ਹੋਣ ਵਾਲੀ ਰੈਲੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਸੰਬੋਧਨ ਕਰਨਗੇ ਅਤੇ ਇਲਾਕੇ ਲਈ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ ਕਰਨਗੇ।

WRITTEN BY