ਨਵੀਂ ਦਿੱਲੀ, 14 ਅਗਸਤ (ਪੀ. ਟੀ)- ਪ੍ਰਧਾਨ ਮੰਤਰੀ ਨੇ ਪਾਕਿਸਤਾਨ ਦੇ ਲੋਕਾਂ ਨੂੰ ਆਜ਼ਾਦੀ ਦਿਵਸ ਉੱਤੇ ਵਧਾਈ ਦਿੱਤੀ ਹੈ। ਉਹਨਾਂ ਨੇ ਆਜ਼ਾਦੀ ਦਿਵਸ ਦੇ ਮੌਕੇ ਉੱਤੇ ਪਾਕਿਸਤਾਨ ਦੇ ਲੋਕਾਂ ਨੂੰ ਆਪਣੇ ਸੁਨੇਹੇ ਵਿੱਚ ਸ਼ੁਭਕਾਮਨਾਵਾਂ ਦਿੱਤੀਆਂ ਦਿੱਤੀਆਂ ਹਨ।