Skip to content
Independent perspectives. Global stories.
BREAKING

ਸਰਦਾਰ ਹਰੀ ਸਿੰਘ ਨਲੂਆ ਦੁਨੀਆ ਦਾ ਸਭ ਤੋਂ ਮਹਾਨ ਜੇਤੂ

Share this story

ਆਸਟ੍ਰੇਲੀਆ ਦੇ ਬਿਲੀਆਨਾਇਰ ਮੈਗਜ਼ੀਨ ਨੇ ਜਾਰੀ ਕੀਤੀ ਸੂਚੀ
Page-3_33 ਚੰਡੀਗੜ੍ਹ, 23 ਅਗਸਤ (ਪੀ. ਟੀ)-ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਕਾਲ ਦੇ ਮਹਾਨ ਸਿ¤ਖ ਯੋਧੇ ਸ. ਹਰੀ ਸਿੰਘ ਨਲਵਾ ਨੂੰ ਹਾਲ ਹੀ ਵਿਚ ਆਸਟ੍ਰੇਲੀਆ ਦੇ ਬਿਲੀਆਨਾਇਰ ਮੈਗਜ਼ੀਨ ਵ¤ਲੋਂ ਜਾਰੀ ਕੀਤੀ ਗਈ ਸੂਚੀ ਵਿਚ ਵਿਸ਼ਵ ਇਤਿਹਾਸ ਦੇ 10 ਮਹਾਨ ਜੇਤੂਆਂ ਦੀ ਸ਼੍ਰੇਣੀ ਵਿਚ ਪਹਿਲੇ ਸਥਾਨ ‘ਤੇ ਰ¤ਖਿਆ ਗਿਆ ਹੈ। ਹਰੀ ਸਿੰਘ ਨਲਵਾ ਦਾ ਜਨਮ 1791 ‘ਚ ਹੋਇਆ ਅਤੇ ਆਪਣੇ ਜੀਵਨ ਦੇ ਅੰਤ 1837 ਈਸਵੀ ਤ¤ਕ ਉਹ ਸਿ¤ਖ ਸ਼ਾਸਨ ਕਾਲ ਦੌਰਾਨ ਫੌਜ ਦੇ ਮੁ¤ਖ ਸੈਨਾਪਤੀ ਰਹੇ ? ਉਹ ਇਤਿਹਾਸ ਵਿਚ ਇਕ ਮਾਤਰ ਅਜਿਹੀ ਸ਼ਖਸੀਅਤ ਸਨ, ਜਿਨ੍ਹਾਂ ਨੇ ਅਫਗਾਨਿਸਤਾਨ ਤੇ ਪਾਕਿਸਤਾਨ ਨੂੰ ਜੋੜਨ ਵਾਲੇ ਖੈਬਰ ਦ¤ਰੇ ਨੂੰ ਪਾਰ ਕੀਤਾ। ਇਸ ਸੂਚੀ ਵਿਚ ਮੰਗੋਲ ਸ਼ਾਸ਼ਨ ਦੇ ਸੰਸਥਾਪਕ ਚੰਗੇਜ਼ ਖਾਨ ਨੂੰ ਦੂਸਰਾ ਸਥਾਨ ਦਿ¤ਤਾ ਗਿਆ, ਜਿਸ ਨੇ ਆਪਣੇ ਸ਼ਾਸ਼ਨ ਕਾਲ ਦੌਰਾਨ 4

, 860,000 ਵਰਗ ਮੀਲ ਖੇਤਰ ‘ਤੇ ਜਿ¤ਤ ਪ੍ਰਾਪਤ ਕੀਤੀ ਸੀ, ਜੋ ਇਤਿਹਾਸ ਵਿਚ ਕਿਸੇ ਵੀ ਹੋਰ ਸ਼ਾਸ਼ਕ ਤੋਂ ਵ¤ਧ ਹੈ ? ਤੀਸਰੇ ਸਥਾਨ ‘ਤੇ ਸਿਕੰਦਰ ਮਹਾਨ ਨੂੰ ਜਗ੍ਹਾ ਦਿ¤ਤੀ ਗਈ ਹੈ ? ਚੌਥੇ ਸਥਾਨ ‘ਤੇ ਪੂਰਬ ਤੇ ਪ¤ਛਮ ਰੋਮਨ ਰਾਜ ਦੇ ਸ਼ਾਸ਼ਕ ਅਟੀਲਾ ਦਾ ਹ¤ਨ ਅਤੇ ਪੰਜਵੇਂ ਸਥਾਨ ‘ਤੇ ਅਫਰੀਕਾ ਤੇ ਯੂਰਪ ‘ਤੇ ਜਿ¤ਤ ਪ੍ਰਾਪਤ ਕਰਨ ਵਾਲੇ ਰੋਮਨ ਸ਼ਾਸ਼ਕ ਜੂਲੀਅਸ ਸੀਜ਼ਰ ਨੂੰ ਰ¤ਖਿਆ ਗਿਆ ਹੈ ? ਛੇਵੇਂ ਸਥਾਨ ‘ਤੇ ਸਾਇਰਸ ਦਾ ਗ੍ਰੇਟ ਦਾ ਸਥਾਨ ਹੈ, ਜੋ 546 ਬੀ. ਸੀ. ਵਿਚ ਪਰਸ਼ੀਆ ਦਾ ਰਾਜਾ ਬਣਿਆ ਸੀ ? ਸ¤ਤਵੇਂ ਨੰਬਰ ‘ਤੇ ਸਪੇਨੀ ਸ਼ਾਸ਼ਕ ਫ੍ਰਾਂਸਿਸਕੋ ਪਿਜ਼ਾਰੋ (1471-1541) ਨੂੰ ਰ¤ਖਿਆ ਗਿਆ ਹੈ ? ਜਦਕਿ 7 ਕਰੋੜ ਲੋਕਾਂ ‘ਤੇ ਰਾਜ ਕਰਨ ਵਾਲੇ ਸਾਢੇ ਪੰਜ ਫੁ¤ਟੇ ਨੈਪੋਲੀਅਨ ਬੋਨਾਪਾਰਟ ਨੂੰ ਸੂਚੀ ਵਿਚ ਅ¤ਠਵਾਂ ਸਥਾਨ ਦਿ¤ਤਾ ਗਿਆ ਹੈ ? ਨੌਵੇਂ ਸਥਾਨ ‘ਤੇ ਈਸਾ ਦੇ ਜਨਮ ਤੋਂ 200 ਸਾਲ ਪਹਿਲਾਂ ਦੇ ਸ਼ਾਸ਼ਕ ਹਨੀਬਲ ਬਾਰਕਾ ਨੂੰ ਰ¤ਖਿਆ ਗਿਆ ਹੈ ? ਦਸਵੇਂ ਸਥਾਨ ‘ਤੇ ਇਕ ਕਰੋੜ 70 ਲ¤ਖ ਲੋਕਾਂ ਨੂੰ ਮੌਤ ਦੇ ਘਾਟ ਉਤਾਰਨ ਵਾਲੇ 14ਵੀਂ ਸਦੀ ਦੇ ਤੁਰਕੀ ਦੇ ਜ਼ਾਲਮ ਸ਼ਾਸ਼ਕ ਤੈਮੂਰ ਨੂੰ ਜਗਾ ਦਿ¤ਤੀ ਗਈ ਹੈ।

WRITTEN BY