Skip to content
Independent perspectives. Global stories.
BREAKING

ਪਾਕਿਸਤਾਨੀ ਗੋਲੀਬਾਰੀ ਦਾ ਢੁਕਵੇਂ ਢੰਗ ਨਾਲ ਦਿ¤ਤਾ ਜਾਵੇ ਜਵਾਬ – ਰਾਜਨਾਥ

Share this story

ਗ੍ਰਹਿ ਮੰਤਰੀ ਵੱਲੋਂ ਉਚ ਅਧਿਕਾਰੀਆਂ ਨਾਲ ਬੈਠਕ

Page-1_10 ਨਵੀਂ ਦਿ¤ਲੀ, 24 ਅਗਸਤ (ਪੀ. ਟੀ)- ਪਾਕਿਸਤਾਨ ਵਲੋਂ ਜੰਗਬੰਦੀ ਦੀ ਲਗਾਤਾਰ ਕੀਤੀ ਜਾ ਰਹੀ ਉਲੰਘਣਾ ਅਤੇ ਪਿਛਲੇ ਕਈ ਦਿਨਾਂ ਤੋਂ ਭਾਰੀ ਗੋਲੀਬਾਰੀ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੀ.ਐਸ.ਐਫ ਦੇ ਡੀ.ਜੀ. ਡੀ.ਕੇ ਸਿੰਘ ਪਾਠਕ ਨਾਲ ਗ¤ਲ ਕੀਤੀ। ਇਸ ਦੌਰਾਨ ਰਾਜਨਾਥ ਨੇ ਪਾਕਿਸਤਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦੇਣ ਨੂੰ ਕਿਹਾ ਹੈ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਆਈ.ਬੀ. ਦੇ ਅਧਿਕਾਰੀਆਂ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਨਰਲ ਨਾਲ ਮੁਲਾਕਾਤ ਕੀਤੀ। ਬੈਠਕ ‘ਚ ਖ਼ੁਫ਼ੀਆ ਰਿਪੋਰਟਾਂ ‘ਤੇ ਵਿਚਾਰ ਕੀਤੀ ਗਈ। ਗ੍ਰਹਿ ਮੰਤਰੀ ਨੇ ਇਸ ਤੋਂ ਬਾਅਦ ਬੀ.ਐਸ.ਐਫ. ਦੇ ਡੀ.ਜੀ. ਨਾਲ ਪਾਕਿ ਵਲੋਂ ਹੋ ਰਹੀ ਗੋਲੀਬਾਰੀ ਦਾ ਜਵਾਬ ਦੇਣ ਨੂੰ ਕਿਹਾ।

WRITTEN BY