Skip to content
Independent perspectives. Global stories.
BREAKING

ਹੁਸ਼ਿਆਰਪੁਰ ’ਚ ਤਿੰਨ ਹਫ਼ਤਿਆਂ ਤੋਂ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨਾਲ ਸ਼ਹਿਰ ’ਚ ਗੰਦਗੀ ਦੇ ਢੇਰ

Share this story

Page-1_25 ਹੁਸ਼ਿਆਰਪੁਰ, 24 ਅਗਸਤ (ਓ ਪੀ ਰਾਣਾ)- ਪੰਜਾਬ ਮਿਊਂਸੀਪਲ ਐਕਸ਼ਨ ਕਮੇਟੀ ਦੇ ਸ¤ਦੇ ‘ਤੇ ਨਗਰ ਨਿਗਮ ਕਰਮਚਾਰੀਆਂ ਵ¤ਲੋਂ ਕਰੀਬ ਤਿੰਨ ਹਫ਼ਤਿਆਂ ਤੋਂ ਜਾਰੀ ਮੁਕੰਮਲ ਹੜਤਾਲ ਦੇ ਕਾਰਨ ਸ਼ਹਿਰ ਗੰਦਗੀ ਦੇ ਢੇਰਾਂ ‘ਚ ਤਬਦੀਲ ਹੋ ਗਿਆ ਹੈ। ਨਗਰ ਨਿਗਮ ਦੇ ਕਰਮਚਾਰੀਆਂ ਦੀ ਹੜਤਾਲ ਦੇ ਹ¤ਕ ‘ਚ ਜਿ¤ਥੇ ਵ¤ਖ-ਵ¤ਖ ਰਾਜਨੀਤਿਕ ਅਤੇ ਸਮਾਜਿਕ ਜਥੇਬੰਦੀਆਂ ਨਿ¤ਤਰ ਕੇ ਸਾਹਮਣੇ ਆਈਆਂ ਹਨ, ਉ¤ਥੇ ਆਮ ਲੋਕ ਸਰਕਾਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਖ਼ਫ਼ਾ ਹੋ ਚੁ¤ਕੇ ਹਨ। ਸ਼ਹਿਰ ‘ਚ ਲ¤ਗੇ ਥਾਂ-ਥਾਂ ਗੰਦਗੀ ਦੇ ਢੇਰਾਂ ਕਾਰਨ ਬਾਜ਼ਾਰਾਂ ‘ਚ ਖ਼ਰੀਦਦਾਰੀ ਕਰਨ ਵਾਲਿਆਂ ਨੂੰ ਜਿ¤ਥੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉ¤ਥੇ ਦੁਕਾਨਦਾਰ ਵੀ ਗੰਦਗੀ ਤੋਂ ਡਾਢੇ

ਪ੍ਰੇਸ਼ਾਨ ਹਨ। ਨਗਰ ਪਾਲਿਕਾ ਕਰਮਚਾਰੀ ਸੰਗਠਨ ਪੰਜਾਬ ਦੇ ਜਨਰਲ ਸਕ¤ਤਰ ਕੁਲਵੰਤ ਸਿੰਘ ਸੈਣੀ ਨੇ ਹੜਤਾਲ ਪ੍ਰਤੀ ਆਪਣਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਜਾਣਬੁ¤ਝ ਕੇ ਨਗਰ ਨਿਗਮਾਂ/ਕੌਂਸਲਾਂ ਦੇ ਕਰਮਚਾਰੀਆਂ ਨੂੰ ਪ੍ਰੇਸ਼ਾਨ ਕਰਨ ‘ਤੇ ਤੁਲੀ ਹੋਈ ਹੈ।

WRITTEN BY