June 17, 2026 7:47 am

ਸਵ. ਬੀਬੀ ਨਿਰੰਜਣ ਕੌਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਲੱਗੇਗੀ

ਅੰਮ੍ਰਿਤਸਰ, 10 ਸਤੰਬਰ (ਪ੍ਰਦੀਪ ਸ਼ਰਮਾ)- ਦਮਦਮੀ ਟਕਸਾਲ ਦੇ 13 ਵੇਂ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਧਰਮ ਸੁਪਤਨੀ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸ਼ਹੀਦ ਭਾਈ ਅਮਰੀਕ ਸਿੰਘ ਦੀ ਸਤਿਕਾਰਯੋਗ ਮਾਤਾ ਜੀ ਸਵ. ਬੀਬੀ ਨਿਰੰਜਣ ਕੌਰ ਦੀ ਤਸਵੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ’ਚ 11 ਸਤੰਬਰ ਨੂੰ ਸਵੇਰੇ 10.00 ਵਜੇ ਲਗਾਈ ਜਾਵੇਗੀ।

Send this to a friend