June 16, 2026 9:25 pm

ਸਾਡਾ ਮੁੱਖ ਮਕਸਦ ਹਰਿਆਣਾ ’ਚ ਕਾਂਗਰਸ ਨੂੰ ਹਰਾਉਣਾ : ਸੁਖਬੀਰ ਬਾਦਲ

Page-1_12 ਨਵੀਂ ਦਿੱਲੀ, 14 ਸਤੰਬਰ (ਪੀ. ਟੀ)- ਦਿੱਲੀ ‘ਚ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਨੈਲੋ ਨਾਲ ਉਨ੍ਹਾਂ ਦਾ ਪੁਰਾਣਾ ਰਿਸ਼ਤਾ ਹੈ। ਬਾਦਲ ਨੇ ਕਿਹਾ ਕਿ ਸਾਡਾ ਮੁੱਖ ਮਕਸਦ ਹਰਿਆਣਾ ‘ਚ ਵੀ ਕਾਂਗਰਸ ਨੂੰ ਹਰਾਉਣਾ ਹੈ ਅਤੇ ਇਸ ਵਾਰ ਹਰਿਆਣਾ ਵਿਧਾਨਸਭਾ ਚੋਣਾਂ ‘ਚ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ।

Send this to a friend