Skip to content
Independent perspectives. Global stories.
BREAKING

ਆਸਾਰਾਮ ਦੀ ਜ਼ਮਾਨਤ ਅਰਜ਼ੀ ਖ਼ਾਰਜ

Share this story

ਨਵੀਂ ਦਿੱਲੀ, 23 ਸਤੰਬਰ (ਪੀ. ਟੀ)- ਸੁਪਰੀਮ ਕੋਰਟ ਨੇ ਅੱਜ ਆਸਾਰਾਮ ਬਾਪੂ ਦੀ ਜ਼ਮਾਨਤ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ਜਬਰ ਜਨਾਹ ਦਾ ਦੋਸ਼ ਝੇਲ ਰਹੇ ਧਾਰਮਿਕ ਸੰਦੇਸ਼ ਦੇਣ ਵਾਲੇ ਬਾਬਾ ਆਸਾਰਾਮ ਨੂੰ ਮੈਡੀਕਲ ਆਧਾਰ ‘ਤੇ ਜ਼ਮਾਨਤ ਦੇਣ ਦੀ ਤਤਕਾਲ ਕੋਈ ਜ਼ਰੂਰਤ ਨਹੀਂ ਹੈ।

WRITTEN BY