Skip to content
Independent perspectives. Global stories.
BREAKING

ਬੰਧਕ ਨੌਜਵਾਨਾਂ ਦੀ ਜਲਦ ਰਿਹਾਈ ਲਈ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਨੂੰ ਮਿਲਿਆ ਜਾਵੇਗਾ : ਮਜੀਠੀਆ

Share this story

ਅੰਮ੍ਰਿਤਸਰ 28 ਸਤੰਬਰ (ਪੀ. ਟੀ.)- ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਇਰਾਕ ਵਿ¤ਚ ਆਈ ਐ¤ਸ ਆਈ ਐ¤ਸ ਵ¤ਲੋਂ ਬੰਧਕ ਬਣਾਏ ਗਏ ਭਾਰਤੀ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿ¤ਤਾ ਕਿ ਉਹ ਸਹੀ ਸਲਾਮਤ ਹਨ ਅਤੇ ਉਨ੍ਹਾਂ ਦੀ ਜਲਦ ਘਰ ਵਾਪਸੀ ਲਈ ਸਰਕਾਰ ਵ¤ਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਸ: ਮਜੀਠੀਆ ਦੀ ਰਿਹਾਇਸ਼ ਵਿਖੇ ਉਨ੍ਹਾਂ ਨਾਲ ਮੁਲਾਕਾਤ ਕਰਨ ਆਏ ਬੰਧਕਾਂ ਵਿ¤ਚ ਸ਼ਾਮਿਲ ਪੰਜਾਬੀ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਇਰਾਕ ਵਿ¤ਚ ਤੇਜ਼ ਹੋ ਰਹੀ ਖਾਨਾਜੰਗੀ ਦੌਰਾਨ ਆਪਣੇ ਨੌਜਵਾਨ ਬ¤ਚਿਆਂ ਪ੍ਰਤੀ ਵ¤ਧ ਰਹੀ ਚਿੰਤਾ ਤੋਂ ਸ: ਮਜੀਠੀਆ ਨੂੰ ਜਾਣੂ ਕਰਵਾਇਆ। ਇਸ ਮੌਕੇ ਸ: ਮਜੀਠੀਆ ਨੇ ਕਿਹਾ ਕਿ ਸਰਕਾਰ ਭਾਰਤੀ ਨੌਜਵਾਨਾਂ ਦੀ ਰਿਹਾਈ ਲਈ ਯਤਨਸ਼ੀਲ ਹੈ। ਉਨ?ਾਂ ਦ¤ਸਿਆ ਕਿ ਪੰਜਾਬ ਸਰਕਾਰ ਅਤੇ ਉਹ ਖੁਦ ਨਿ¤ਜੀ ਤੌਰ ‘ਤੇ ਭਾਰਤੀ ਵਿਦੇਸ਼ ਮੰਤਰਾਲੇ ਨਾਲ ਸੰਪਰਕ ਵਿ¤ਚ ਹਨ।

ਉਨ?ਾਂ ਕਿਹਾ ਕਿ ਉਹ ਜਲਦੀ ਹੀ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨਾਲ ਲੈ ਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕਰਕੇ ਭਾਰਤੀ ਨੌਜਵਾਨਾਂ ਦੀ ਜਲਦ ਰਿਹਾਈ ਕਰਵਾਉਣ ਸੰਬੰਧੀ ਕਾਰਜਾਂ ਵਿ¤ਚ ਤੇਜੀ ਲਿਆਉਣ ਲਈ ਅਪੀਲ ਕਰਨਗੇ।  ਇਸ ਦੌਰਾਨ ਸ: ਮਜੀਠੀਆ ਨੇ ਦ¤ਸਿਆ ਕਿ ਪੀੜਤ ਪਰਿਵਾਰਾਂ ਦੀ ਮਾਲੀ ਹਾਲਤ ਨੂੰ ਮ¤ਦੇਨਜ਼ਰ ਰ¤ਖਦਿਆਂ ਮਨੁ¤ਖਤਾ ਲਈ ਪਾਰਟੀਬਾਜ਼ੀ ਅਤੇ ਖੇਤਰੀਵਾਦ ਤੋਂ ਉ¤ਪਰ ਉ¤ਠ ਕੇ ਸ਼੍ਰੋਮਣੀ ਕਮੇਟੀ ਵਲ਼ੋਂ 50 -50 ਹਜ਼ਾਰ ਅਤੇ ਦਿਲੀ ਸਿ¤ਖ ਗੁਰਦਵਾਰਾ ਮੈਨੇਜਮੈਂਟ ਕਮੇਟੀ ਤੋਂ 10ਲੂ- 10 ਹਜ਼ਾਰ ਰੁਪੈ ਦਿਵਾਉਣ ਤੋਂ ਇਲਾਵਾ ਪੰਜਾਬ ਸਰਕਾਰ ਵ¤ਲੋਂ ਪੀੜਤ ਪਰਿਵਾਰਾਂ ਨੂੰ 20 ਹਜ਼ਾਰ ਰੁਪੈ ਹਰ ਮਹੀਨੇ ਸਹਾਇਤਾ ਰਾਸ਼ੀ ਭੇਜੀ ਜਾ ਰਹੀ ਹੈ। ਇਸ ਮੌਕੇ ਉਹਨਾਂ ਪੰਜਾਬ ਸਰਕਾਰ ਵ¤ਲੋਂ ਭੇਜੀ ਜਾ ਰਹੀ ਸਹਾਇਤਾ ਰਾਸ਼ੀ ਕੁ¤ਝ ਪਰਿਵਾਰਾਂ ਤ¤ਕ ਨਾ ਪਹੁੰਚਣ ਦਾ ਸਖ਼ਤ ਨੋਟਿਸ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਪੀੜਤ ਪਰਿਵਾਰਾਂ ਦੀ ਸਹਾਇਤਾ ਰਾਸ਼ੀ ਤੁਰੰਤ ਪਹੁੰਚਾਉਣ ਲਈ ਫੋਨ ‘ਤੇ ਹੀ ਹਦਾਇਤਾਂ ਜਾਰੀ ਕੀਤੀਆਂ। ਉਨ?ਾਂ ਕਿਹਾ ਕਿ ਪੰਜਾਬ ਸਰਕਾਰ ਹਰ ਤਰ?ਾਂ ਉਨ?ਾਂ ਦੇ ਨਾਲ ਹੈ। ਇਸ ਮੌਕੇ ਪੀੜਤ ਪਰਿਵਾਰਕ ਮੈਂਬਰਾਂ ਨੇ ਸ: ਬਿਕਰਮ ਸਿੰਘ ਮਜੀਠੀਆ ਅਤੇ ਪੰਜਾਬ ਸਰਕਾਰ ਵ¤ਲੋਂ ਕੀਤੇ ਜਾ ਰਹੇ ਯਤਨਾਂ ਪ੍ਰਤੀ ਤਸ¤ਲੀ ਦਾ ਪ੍ਰਗਟਾਵਾ ਕਰਦਿਆਂ ਉਨ?ਾਂ ਦਾ ਧੰਨਵਾਦ ਕੀਤਾ। ਇਸ ਮੌਕੇ ਭਗਵੰਤ ਸਿੰਘ ਸਿਆਲਕਾ ਮੈਂਬਰ ਸ਼੍ਰੋਮਣੀ ਕਮੇਟੀ, ਤਲਬੀਰ ਸਿੰਘ ਗਿ¤ਲ, ਪ੍ਰੋ: ਸਰਚਾਂਦ ਸਿੰਘ,

WRITTEN BY