Skip to content
Independent perspectives. Global stories.
BREAKING

ਪਵਾਰ ਰਾਜਗ ’ਚ ਸ਼ਾਮਲ ਹੋਣਾ ਚਾਹੁੰਦੇ ਸਨ : ਰਾਜ ਠਾਕਰੇ

Share this story

Page-2_27 ਥਾਣੇ, 9 ਅਕਤੂਬਰ (ਪੀ. ਟੀ.)- ਮਨਸੇ ਪ੍ਰਮੁੱਖ ਰਾਜ ਠਾਕਰੇ ਨੇ ਦੋਸ਼ ਲਗਾਇਆ ਹੈ ਕਿ ਰਾਕਾਂਪਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਰਦ ਪਵਾਰ ਇਸ ਸਾਲ ਲੋਕ ਸਭਾ ਚੋਣਾਂ ਤੋਂ ਪਹਿਲਾ ਭਾਜਪਾ ਦੀ ਅਗਵਾਈ ਵਾਲੀ ਰਾਜਗ ‘ਚ ਸ਼ਾਮਲ ਹੋਣ ਦੀ ਯੋਜਨਾ ਬਣਾ ਰਹੇ ਸਨ। ਠਾਕਰੇ ਨੇ ਇਕ ਪ੍ਰਚਾਰ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਵਾਰ ਰਾਜਗ ‘ਚ ਸ਼ਾਮਲ ਹੋਣ ਜਾ ਰਹੇ ਸਨ ਪਰ ਭਾਜਪਾ ‘ਚ ਕੁਝ ਲੋਕਾਂ ਨੇ ਅਜਿਹਾ ਹੋਣ ਨਹੀਂ ਦਿੱਤਾ।

WRITTEN BY