Skip to content
Independent perspectives. Global stories.
BREAKING

ਬਾਦਲ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਨਿਰਧਾਰਤ ਕਰਨ ਲਈ ਸਵਾਮੀਨਾਥਨ ਫਾਰਮੂਲਾ ਲਾਗੂ ਕਰਨ ਦੀ ਮੰਗ

Share this story

Page-1_20 ਚੰਡੀਗੜ੍ਹ, 30 ਅਕਤੂਬਰ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਗੰਭੀਰ ਖੇਤੀ ਸੰਕਟ ਨਾਲ ਸਿੱਝਣ ਲਈ ਖੇਤੀ ਤੇ ਕਿਸਾਨ ਪੱਖੀ ਨੀਤੀਆਂ ਨੂੰ ਅਪਨਾਉਣ ਅਤੇ ਅਮਲ ਵਿੱਚ ਲਿਆਉਣ ਦੀ ਜ਼ੋਰਦਾਰ ਵਕਾਲਤ ਕਰਦਿਆਂ ਭਾਰਤ ਸਰਕਾਰ ਨੂੰ ਆਖਿਆ ਕਿ ਆਗਾਮੀ ਸੀਜ਼ਨ ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਲਈ ਮੁੜ ਵਿਚਾਰ ਕੀਤਾ ਜਾਵੇ ਕਿਉਂ ਜੋ ਖੇਤੀ ਸੰਕਟ ਨੇ ਜਿੱਥੇ ਆਰਥਿਕਤਾ ਨੂੰ ਢਾਹ ਲਾਈ ਹੈ, ਉਥੇ ਹੀ ਕਿਸਾਨ ਵੀ ਇਸ ਚੁਣੌਤੀ ਨਾਲ ਜੂਝ ਰਹੇ ਹਨ।

WRITTEN BY