Skip to content
Independent perspectives. Global stories.
BREAKING

ਅਮਰਨਾਥ ਲਈ 440 ਸ਼ਰਧਾਲੂਆਂ ਦਾ ਜੱਥਾ ਰਵਾਨਾ

Share this story

ਜੰਮੂ, 27 ਜੁਲਾਈ (ਵਿਸ਼ਵ ਵਾਰਤਾ)-ਬਰਫਾਨੀ ਬਾਬਾ ਦੇ ਦਰਸ਼ਨਾਂ ਲਈ ਜੰਮੂ ਆਧਾਰ ਸ਼ਿਵਰ ਤੋਂ ਅੱਜ 440 ਸ਼ਰਧਾਲੂਆਂ ਦਾ ਜੱਥਾ ਰਵਾਨਾ ਹੋਇਆ। ਮੌਸਮ ਸਾਫ਼ ਹੋਣ ਤੋਂ ਬਾਅਦ ਸ਼ਰਧਾਲੂ ਲਗਾਤਾਰ ਅੱਗੇ ਵਧ ਰਹੇ ਹਨ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਜੰਮੂ ਆਧਾਰ ਸ਼ਿਵਰ ਤੋਂ ਕੁਲ 48714 ਸ਼ਰਧਾਲੂ ਰਵਾਨਾ ਹੋ ਚੁੱਕੇ ਹਨ।

WRITTEN BY