ਚੰਡੀਗੜ੍ਹ, 3 ਨਵੰਬਰ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਲੁਧਿਆਣਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੀਆਂ 11 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ, ਉਪ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕਰ ਦਿੱਤੇ ਹਨ। ਇਸ ਗੱਲ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਇਨ੍ਹਾਂ ਨਾਮਜ਼ਦਗੀਆਂ ਸਬੰਧੀ ਫਾਈਲ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਦੇ ਅਨੁਸਾਰ ਲੁਧਿਆਣਾ ਜ਼ਿਲ੍ਹੇ ਵਿੱਚ ਸਾਹਨੇਵਾਲ, ਜਗਰਾਉਂ, ਦਾਖਾ, ਕਿਲਾ ਰਾਏਪੁਰ, ਸਿਧਵਾਂ ਬੇਟ ਅਤੇ ਹਠੂਰ ਅਤੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਫਿਰੋਜ਼ਪੁਰ ਸ਼ਹਿਰ, ਫਿਰੋਜ਼ਪੁਰ ਛਾਉਣੀ, ਮਮਦੋਟ, ਤਲਵੰਡੀ ਭਾਈ ਅਤੇ ਜ਼ੀਰਾ ਦੀਆਂ ਮਾਰਕੀਟ ਕਮੇਟੀਆਂ ਲਈ ਚੇਅਰਮੈਨ, ਉਪ ਚੇਅਰਮੈਨ ਅਤੇ ਮੈਂਬਰਾਂ ਦੀ ਨਾਮਜਦਗੀਆਂ ਬਾਰੇ ਰਸਮੀ ਹੁਕਮ ਛੇਤੀ ਹੀ ਜਾਰੀ ਕੀਤੇ ਜਾਣਗੇ। ਬੁਲਾਰੇ ਅਨੁਸਾਰ ਬਾਬਾ ਜਗਰੂਪ ਸਿੰਘ ਅਤੇ ਸ਼੍ਰੀ ਵਿਨੋਦ ਕੁਮਾਰ ਨੂੰ ਸਾਹਨੇਵਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਲਾਇਆ ਗਿਆ ਹੈ ਜਦਕਿ ਸ਼੍ਰੀ ਸੁਖਵਿੰਦਰ ਸਿੰਘ, ਸ਼੍ਰੀ ਬਲਦੇਵ ਸਿੰਘ, ਸ੍ਰੀ ਦੁਪਿੰਦਰ ਸਿੰਘ, ਸ੍ਰੀ ਜਗਤਾਰ ਸਿੰਘ, ਸ੍ਰੀ ਬਲਵੰਤ ਸਿੰਘ, ਸ਼੍ਰੀਮਤੀ ਦਲਜੀਤ ਕੌਰ, ਸ਼੍ਰੀ ਅਵਤਾਰ ਸਿੰਘ, ਸ਼੍ਰੀ ਰਣਜੀਤ ਸਿੰਘ, ਸ਼੍ਰੀ ਸੁਰਿੰਦਰ ਸਿੰਘ, ਸ਼੍ਰੀ ਸਰਬਜੀਤ ਸਿੰਘ, ਸ਼੍ਰੀ ਪ੍ਰਭਦਿਆਲ ਸਿੰਘ, ਸ਼੍ਰੀ ਹਰਿੰਦਰ ਸਿੰਘ, ਸ਼੍ਰੀ ਜਗਦੀਸ਼ ਸਿੰਘ, ਸ੍ਰੀ ਗੁਰਮੀਤ ਸਿੰਘ ਅਤੇ ਸਬੰਧਤ ਬੀ.ਡੀ.ਪੀ.ਓ ਨੂੰ ਇਸ ਕਮੇਟੀ ਦੇ ਮੈਂਬਰ ਨਾਮਜ਼ਦ ਕੀਤਾ ਗਿਆ ਹੈ।
ਜਗਰਾਉਂ ਮਾਰਕੀਟ ਕਮੇਟੀ ਦਾ ਸ਼੍ਰੀ ਹਰਸੁਰਿੰਦਰ ਸਿੰਘ ਗਿੱਲ ਨੂੰ ਚੇਅਰਮੈਨ ਅਤੇ ਸ਼੍ਰੀ ਹਰੀ ਓਮ ਨੂੰ ਉਪ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਜਦ ਕਿ ਸ਼੍ਰੀ ਮਨਜਿੰਦਰ ਸਿੰਘ, ਸ਼੍ਰੀ ਨਿਰਭੈ ਸਿੰਘ, ਸ੍ਰੀ ਸਿਵਰਾਜ ਸਿੰਘ, ਸ੍ਰੀ ਜਗਜੀਤ ਸਿੰਘ, ਸ਼੍ਰੀਮਤੀ ਸੁਖਵਿੰਦਰ ਕੌਰ, ਸ਼੍ਰੀ ਬਲਦੇਵ ਸਿੰਘ, ਸ਼੍ਰੀਮਤੀ ਅਮਰਜੀਤ ਕੋਰ, ਸ੍ਰੀ ਜਗਰਾਜ ਸਿੰਘ, ਸ਼੍ਰੀ ਕਮਲਜੀਤ ਸਿੰਘ, ਸ਼੍ਰੀ ਗੁਰਮੀਤ ਸਿੰਘ, ਸ਼੍ਰੀ ਅਮਰਜੀਤ ਸਿੰਘ, ਸ਼੍ਰੀ ਦੇਵ ਸਿੰਘ, ਸ਼੍ਰੀ ਜਗਜੀਤ ਸਿੰਘ, ਸ੍ਰੀ ਮਨਜੀਤ ਸਿੰਘ ਅਤੇ ਸਬੰਧਤ ਜ਼ਿਲ੍ਹੇ ਦੇ ਬੀ.ਡੀ.ਪੀ.ਓ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸੇ ਤਰ੍ਹਾਂ ਹੀ ਦਾਖਾ ਮਾਰਕੀਟ ਕਮੇਟੀ ਦਾ ਸ਼੍ਰੀ ਅਮਰਜੀਤ ਸਿੰਘ ਨੂੰ ਚੇਅਰਮੈਨ ਅਤੇ ਸ਼੍ਰੀ ਗੁਰਦੀਪ ਸਿੰਘ ਨੂੰ ਉਪ ਚੇਅਰਮੈਨ ਨਾਮਜ਼ਦ ਕੀਤਾ ਗਿਆ ਹੈ ਜਦ ਕਿ ਸ਼੍ਰੀ ਲਖਵੀਰ ਸਿੰਘ, ਸ਼੍ਰੀ ਇਕਬਾਲ ਸਿੰਘ, ਸ੍ਰੀਮਤੀ ਅਮਰਜੀਤ ਕੌਰ, ਸ੍ਰੀਮਤੀ ਸੁਖਵਿੰਦਰ ਕੌਰ, ਸ਼੍ਰੀ ਇਕਬਾਲ ਸਿੰਘ, ਸ਼੍ਰੀ ਜਗਵਿੰਦਰ ਸਿੰਘ, ਸ਼੍ਰੀ ਗੁਰਿੰਦਰ ਸਿੰਘ, ਸ਼੍ਰੀ ਸੁਖਦਰਸ਼ਨ ਸਿੰਘ, ਸ਼੍ਰੀ ਇਕਬਾਲ ਸਿੰਘ, ਸ਼੍ਰੀ ਵਿਜੈ ਕੁਮਾਰ, ਸ਼੍ਰੀ ਭੁਪਿੰਦਰ ਸਿੰਘ, ਸ਼੍ਰੀ ਬਲਵੀਰ ਸਿੰਘ, ਸ੍ਰੀ ਗੁਰਦੇਵ ਸਿੰਘ, ਸ੍ਰੀ ਮੇਹਰ ਸਿੰਘ ਅਤੇ ਸਬੰਧਤ ਬੀ.ਡੀ.ਪੀ.ਓ. ਕਮੇਟੀ ਦੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਕਿਲਾ ਰਾਏਪੁਰ ਮਾਰਕੀਟ ਕਮੇਟੀ ਦਾ ਸ਼੍ਰੀ ਮਨਮੋਹਨ ਸਿੰਘ ਨੂੰ ਚੇਅਰਮੈਨ ਅਤੇ ਸ਼੍ਰੀ ਮਹਿੰਦਰ ਸਿੰਘ ਨੂੰ ਉਪ ਚੇਅਰਮੈਨ ਬਣਾਇਆ ਗਿਆ ਹੈ ਜਦ ਕਿ ਸ਼੍ਰੀ ਅਵਤਾਰ ਸਿੰਘ, ਸ਼੍ਰੀ ਸਾਧੂ ਸਿੰਘ, ਸ਼੍ਰੀਮਤੀ ਰਣਧੀਰ ਕੌਰ, ਸ੍ਰੀ ਭਗਵੰਤ ਸਿੰਘ, ਸਸ਼੍ਰੀਮਤੀ ਮਨਜੀਤ ਕੌਰ, ਸ੍ਰੀ ਗੁਰਜੀਤ ਸਿੰਘ, ਸ਼੍ਰੀ ਉਪਦੇਸ ਸਿੰਘ, ਸ਼੍ਰੀ ਗੁਰਸ਼ਰਨ ਸਿੰਘ, ਸ਼੍ਰੀ ਗੁਰਜੀਤ ਸਿੰਘ ਗਰੇਵਾਲ, ਸ਼੍ਰੀ ਮੱਘਰ ਸਿੰਘ, ਸ੍ਰੀ ਅਸੋਕ ਕੁਮਾਰ, ਸ੍ਰੀ ਜਸਵਿੰਦਰ ਸਿੰਘ, ਸ੍ਰੀ ਦਰਸ਼ਨ ਸਿੰਘ, ਸ੍ਰੀ ਜਗਤਾਰ ਸਿੰਘ ਅਤੇ ਸਬੰਧਤ ਬੀ.ਡੀ.ਪੀ.ਓ ਨੂੰ ਕਮੇਟੀ ਦੇ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਸ਼੍ਰੀ ਜਗਦੀਸ ਸਿੰਘ ਨੂੰ ਸਿਧਵਾਂ ਬੇਟ ਮਾਰਕੀਟ ਕਮੇਟੀ ਦਾ ਚੇਅਰਮੈਨ ਅਤੇ ਸ਼੍ਰੀ ਮਨਜਿੰਦਰ ਸਿੰਘ ਨੂੰ ਉਪ ਚੇਅਰਮੈਨ ਬਣਾਇਆ ਗਿਆ ਹੈ ਜਦ ਕਿ ਸ਼੍ਰੀ ਸੰਤਾ ਸਿੰਘ, ਸ਼੍ਰੀਮਤੀ ਕੁਲਜੀਤ ਕੌਰ, ਸ਼੍ਰੀ ਕੁਲਵੰਤ ਸਿੰਘ, ਸ਼੍ਰੀ ਅਮਰਜੀਤ ਸਿੰਘ, ਸ਼੍ਰੀ ਕਮਲਪ੍ਰੀਤ ਸਿੰਘ, ਸ੍ਰੀ ਚਰਨ ਸਿੰਘ, ਸ਼੍ਰੀਮਤੀ ਭਰਮਜੀਤ ਕੌਰ, ਸ਼੍ਰੀ ਬੋਹੜ ਸਿੰਘ, ਸ਼੍ਰੀ ਕੱਕਾ ਸਿੰਘ, ਸ਼੍ਰੀ ਸਤਵੰਤ ਸਿੰਘ, ਸ਼੍ਰੀ ਕੁਨਾਲ ਬਾਂਸਲ, ਸ੍ਰੀ ਜਰਨੈਲ ਸਿੰਘ, ਸ੍ਰੀ ਜੋਗਿੰਦਰ ਸਿੰਘ, ਸ੍ਰੀ ਚਮਕੌਰ ਸਿੰਘ ਅਤੇ ਸਬੰਧਤ ਬੀ.ਡੀ.ਪੀ.ਓ. ਕਮੇਟੀ ਦੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਹਠੂਰ ਮਾਰਕੀਟ ਕਮੇਟੀ ਦਾ ਸ਼੍ਰੀ ਚੰਦ ਸਿੰਘ ਡੱਲਾ ਨੂੰ ਚੇਅਰਮੈਨ ਅਤੇ ਸ਼੍ਰੀ ਪਰਮਿੰਦਰ ਸਿੰਘ ਨੂੰ ਉਪ ਚੇਅਰਮੈਨ ਬਣਾਇਆ ਗਿਆ ਹੈ ਜਦ ਕਿ ਸ਼੍ਰੀ ਬੁੱਧ ਸਿੰਘ, ਸ਼੍ਰੀ ਰੂਪ ਸਿੰਘ, ਸ੍ਰੀ ਜਗਜੀਤ ਸਿੰਘ, ਸ੍ਰੀ ਰੇਸ਼ਮ ਸਿੰਘ, ਸ਼੍ਰੀਮਤੀ ਜਸਵਿੰਦਰ ਕੌਰ, ਸ੍ਰੀ ਬਲਵੀਰ ਸਿੰਘ, ਸ੍ਰੀ ਹਰਚਰਨ ਸਿੰਘ, ਸ੍ਰੀ ਸਤਪਾਲ ਸਿੰਘ, ਸ੍ਰੀ ਆਤਮਾ ਸਿੰਘ, ਸ੍ਰੀ ਸੁਨੀਲ ਕੁਮਾਰ, ਸ੍ਰੀ ਗੁਰਬਚਨ ਸਿੰਘ, ਸ੍ਰੀ ਸਤਪਾਲ ਸਿੰਘ, ਸ੍ਰੀ ਗੁਰਦੇਵ ਸਿੰਘ, ਸ੍ਰੀ ਗੁਰਮੀਤ ਸਿੰਘ ਅਤੇ ਸਬੰਧਤ ਬੀ.ਡੀ.ਪੀ.ਓ. ਨੂੰ ਨਾਮਜ਼ਦ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼੍ਰੀ ਜੁਗਰਾਜ ਸਿੰਘ ਅਤੇ ਸ਼੍ਰੀ ਗੁਰਨੈਬ ਸਿੰਘ ਨੂੰ ਫਿਰੋਜ਼ਪੁਰ ਸ਼ਹਿਰ ਮਾਰਕੀਟ ਕਮੇਟੀ ਦਾ ਕ੍ਰਮਵਾਰ ਚੇਅਰਮੈਨ ਅਤੇ ਉਪ ਚੇਅਰਮੈਨ ਨਾਮਜ਼ਦ ਕੀਤਾ ਗਿਆ ਹੈ ਜਦ ਕਿ ਸ਼੍ਰੀ ਸੰਦੀਪ ਸਿੰਘ, ਸ਼੍ਰੀ ਪਰਮਜੀਤ ਸਿੰਘ, ਸ਼੍ਰੀ ਅਮਰੀਕ ਸਿੰਘ, ਸ਼੍ਰੀ ਦਰਬਾਰਾ ਸਿਘ, ਸ਼੍ਰੀ ਦਰਸ਼ਨ ਸਿੰਘ, ਸ੍ਰੀ ਮੰਗਲ ਸਿੰਘ, ਸ਼੍ਰੀਮਤੀ ਭਰਾਂਵਾ ਬਾਈ, ਸ੍ਰੀ ਮਨਦੀਪ ਸਿੰਘ, ਸ਼੍ਰੀਮਤੀ ਨਿਰਮਲ ਕੌਰ, ਗੁਰਨੇਕ ਸਿੰਘ, ਸ਼੍ਰੀ ਰੇਸ਼ਮ ਸਿੰਘ, ਸ਼੍ਰੀ ਗੁਰਪ੍ਰੀਤ ਸਿੰਘ ਢਿੱਲੋਂ, ਸ਼੍ਰੀ ਪ੍ਰਸੋਤਮ ਲਾਲ ਖੰਨਾ, ਸ੍ਰੀ ਹੀਰਾ ਲਾਲ ਕੰਦਾਰੀਆਂ, ਸ੍ਰੀ ਮਨਜੀਤ ਸਿੰਘ ਅਤੇ ਸਬੰਧਤ ਬੀ.ਡੀ.ਪੀ.ਓ ਨੂੰ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਸ਼੍ਰੀ ਬਚਿੱਤਰ ਸਿੰਘ ਅਤੇ ਸ਼੍ਰੀ ਰਣਜੀਤ ਸਿੰਘ ਨੂੰ ਫਿਰੋਜ਼ਪੁਰ ਛਾਉਣੀ ਮਾਰਕੀਟ ਕਮੇਟੀ ਦਾ ਚੇਅਰਮੈਨ ਅਤੇ ਉਪ ਚੇਅਰਮੈਨ ਬਣਾਇਆ ਗਿਆ ਹੈ ਜਦਕਿ ਸ਼੍ਰੀ ਮਲਕੀਤ ਸਿੰਘ, ਸ਼੍ਰੀ ਬਲਜੀਤ ਸਿੰਘ, ਸ੍ਰੀ ਗੁਰਪ੍ਰੀਤ ਸਿੰਘ, ਸ਼੍ਰੀ ਗੁਰਤੇਜ ਸਿੰਘ, ਸ਼੍ਰੀ ਸੁਖਰਾਜ ਸਿੰਘ, ਸ੍ਰੀ ਝਰਮਲ ਸਿੰਘ, ਸ੍ਰੀ ਸਿੰਗਾਰਾ ਸਿੰਘ, ਸ੍ਰੀ ਅਲਬਟ ਸਿੰਘ, ਸ੍ਰੀਮਤੀ ਮਨਜੀਤ ਕੌਰ, ਸ਼੍ਰੀ ਬਲਬੀਰ ਸਿੰਘ, ਸ਼੍ਰੀ ਬਰਿਜ ਭੂਸਨ ਅਗਰਵਾਲ, ਸ਼੍ਰੀ ਯੂਨਸ, ਸ਼੍ਰੀ ਦਰਸ਼ਨ ਸਿੰਘ, ਸ੍ਰੀ ਬਲਦੇਵ ਸਿੰਘ ਅਤੇ ਸਬੰਧਤ ਬੀ.ਡੀ.ਪੀ.ਓ ਨੂੰ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਸ਼੍ਰੀ ਹਰਚਰਨ ਸਿੰਘ ਨੂੰ ਮਮਦੋਟ ਮਾਰਕੀਟ ਕਮੇਟੀ ਦਾ ਚੇਅਰਮੈਨ ਅਤੇ ਸ਼੍ਰੀ ਪ੍ਰਵੀਨ ਕੁਮਾਰ ਭੋਲੇਵਾਸੀਆ ਨੂੰ ਉਪ ਚੇਅਰਮੈਨ ਬਣਾਇਆ ਗਿਆ ਹੈ ਜਦ ਕਿ ਸ਼੍ਰੀ ਜਜਬੀਰ ਸਿੰਘ, ਸ੍ਰੀ ਸੁਖਵਿੰਦਰ ਸਿੰਘ, ਸ੍ਰੀ ਇੰਦਰਜੀਤ ਸਿੰਘ, ਸ੍ਰੀ ਗੁਰਮੇਲ ਸਿੰਘ, ਸ੍ਰੀ ਰਸ਼ਪਾਲ ਸਿੰਘ, ਸ੍ਰੀ ਪੰਜਾਬ ਸਿੰਘ, ਸ੍ਰੀ ਲਾਲ ਸਿੰਘ, ਸ੍ਰੀ ਸਰਵਨ ਸਿੰਘ, ਸ਼੍ਰੀਮਤੀ ਸੁਮਿਤਰਾ ਬਾਈ, ਸ੍ਰੀ ਅਮਰਜੀਤ ਸਿੰਘ, ਸ਼੍ਰੀ ਸ਼ਮਸ਼ੇਰ ਸਿੰਘ, ਸ਼੍ਰੀ ਗੁਰਪ੍ਰਤਾਪ ਸਿੰਘ, ਸ੍ਰੀ ਮੋਰ ਸਿੰਘ, ਸ਼੍ਰੀ ਬਲਵਿੰਦਰ ਕੁਮਾਰ ਨੰਦਾ ਅਤੇ ਸਬੰਧਤ ਬੀ.ਡੀ.ਪੀ.ਓ. ਕਮੇਟੀ ਦੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਤਲਵੰਡੀ ਭਾਈ ਮਾਰਕੀਟ ਕਮੇਟੀ ਦਾ ਸ਼੍ਰੀ ਸੁਖਵਿੰਦਰ ਸਿੰਘ ਨੂੰ ਚੇਅਰਮੈਨ ਅਤੇ ਸ਼੍ਰੀ ਜਗਦੀਸ ਕੁਮਾਰ ਨੂੰ ਉਪ ਚੇਅਰਮੈਨ ਬਣਾਇਆ ਗਿਆ ਹੈ ਜਦ ਕਿ ਸ਼੍ਰੀ ਗੁਰਮੀਤ ਸਿੰਘ, ਸ਼੍ਰੀਮਤੀ ਵੀਰਪਾਲ ਕੌਰ, ਸ੍ਰੀ ਧਰਮਲ ਸਿੰਘ, ਸ੍ਰੀ ਸੁਖਪ੍ਰੀਤ ਸਿੰਘ, ਸ੍ਰੀ ਹਰਜਿੰਦਰ ਸਿੰਘ, ਸ਼੍ਰੀ ਗੁਰਬਖਸ ਸਿੰਘ, ਸ੍ਰੀ ਬਲਦੇਵ ਸਿੰਘ, ਸ੍ਰੀ ਰੂਲਦੂ ਸਿੰਘ, ਸ੍ਰੀਮਤੀ ਪਰਮਜੀਤ ਕੌਰ, ਸ੍ਰੀ ਦੁਰਗਾ ਦਾਸ, ਸ੍ਰੀ ਕਿਰਨਪਾਲ ਸਿੰਘ, ਸ੍ਰੀ ਜਗਰੂਪ ਸਿੰਘ, ਸ੍ਰੀ ਸੀਤਾ ਰਾਮ, ਸ੍ਰੀ ਗੁਰਮੀਤ ਸਿੰਘ ਅਤੇ ਸਬੰਧਤ ਬੀ.ਡੀ.ਪੀ.ਓ. ਨੂੰ ਨਾਮਜ਼ਦ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਸ੍ਰੀ ਬਹਾਦਰ ਸਿੰਘ ਹਰਦਾਸਾ ਨੂੰ ਚੇਅਰਮੈਨ ਅਤੇ ਸ਼੍ਰੀ ਗੋਪਾਲ ਦਾਸ ਨੂੰ ਉਪ ਚੇਅਰਮੈਨ ਬਣਾਇਆ ਗਿਆ ਹੈ ਜਦ ਕਿ ਸ਼੍ਰੀ ਗੁਰਚਰਨ ਸਿੰਘ, ਸ੍ਰੀ ਬਲਦੇਵ ਸਿੰਘ, ਨਿਸ਼ਾਨ ਸਿੰਘ, ਦਰਸ਼ਨ ਸਿੰਘ, ਹਰਜੀਤ ਸਿੰਘ, ਸੁੱਖਾ ਸਿੰਘ, ਪਿੱਪਲ ਸਿੰਘ, ਮਨਜੀਤ ਕੌਰ, ਗੁਰਵਿੰਦਰ ਕੌਰ, ਵਰਿੰਦਰ ਕੁਮਾਰ, ਅਮਰੀਕ ਸਿੰਘ, ਸੁੱਬਾ ਸਿੰਘ, ਜਸਵਿੰਦਰ ਸਿੰਘ, ਸਰਦੂਲ ਸਿੰਘ ਅਤੇ ਸਬੰਧਤ ਬੀ.ਡੀ.ਪੀ.ਓ. ਨੂੰ ਨਾਮਜ਼ਦ ਕੀਤਾ ਗਿਆ ਹੈ।



