Skip to content
Independent perspectives. Global stories.
BREAKING

ਪਾਸਪੋਰਟ ਬਣਾਉਣ ਲਈ ਕੇਂਦਰ ਸਰਕਾਰ ਆਧਾਰ ਕਾਰਡ ਨੂੰ ਲਾਜ਼ਮੀ ਕਰਨ ਦੀ ਬਣਾ ਰਹੀ ਹੈ ਯੋਜਨਾ

Share this story

ਨਵੀਂ ਦਿ¤ਲੀ, 11 ਨਵੰਬਰ (ਪੀ. ਟੀ.)- ਕੇਂਦਰ ਸਰਕਾਰ ਪਾਸਪੋਰਟ ਜਾਰੀ ਕਰਨ ਲਈ ਆਧਾਰ ਨੂੰ ਲਾਜ਼ਮੀ ਬਣਾਉਣ ਦੀ ਯੋਜਨਾ ਬਣਾ ਰਹੀ ਹੈ ਅਤੇ ਉਹ ਬਿਨੈਕਾਰ ਦੀ ਅਪਰਾਧਿਕ ਪਿ¤ਠਭੂਮੀ ਦੀ ਜਾਂਚ ਕਰਨ ਲਈ ਇਕ ਪ੍ਰਣਾਲੀ ਵਿਕਸਿਤ ਕਰਨ ਦੀ ਪ੍ਰਕਿਰਿਆ ’ਚ ਹੈ। ਅਧਿਕਾਰਕ ਸੂਤਰਾਂ ਨੇ ਕਿਹਾ ਕਿ ਗ੍ਰਹਿ ਅਤੇ ਵਿਦੇਸ਼ ਮੰਤਰਾਲਾ ਦੇ ਵਿਚਕਾਰ ਇਕ ਬੈਠਕ ’ਚ ਇਸ ਮੁ¤ਦੇ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਦੇਸ਼ ਮੰਤਰਾਲਾ ਇਸ ਯੋਜਨਾ ਨੂੰ ਲਾਗੂ ਕਰਨ ਲਈ ਭਾਰਤੀ ਵਿਲ¤ਖਣ ਪਛਾਣ ਅਥਾਰਟੀ ਦੇ ਨਾਲ ਕੰਮ ਕਰ ਰਿਹਾ ਹੈ ਅਤੇ ਇਸ ਮਹੀਨੇ ਦੇ ਅਖੀਰ ਤ¤ਕ ਇਹ ਪ੍ਰਕਿਰਿਆ ਪੂਰੀ ਹੋਣ ਦੀ ਸੰਭਾਵਨਾ ਹੈ । ਨਵੀਂ ਪ੍ਰਕਿਰਿਆ ਦੇ ਤਹਿਤ, ਜੇ ਬਿਨੈਕਾਰ ਕੋਲ ਆਧਾਰ ਕਾਰਡ ਨਹੀਂ ਹੈ ਤਾਂ ਉਸ ਨੂੰ ਆਧਾਰ ਦਾਖਲਾ ਨੰਬਰ ਪੇਸ਼ ਕਰਨਾ ਹੋਵੇਗਾ।

WRITTEN BY