ਚੰਡੀਗੜ੍ਹ, 12 ਨਵੰਬਰ (ਪੀ. ਟੀ.)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁ¤ਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 14 ਨਵੰਬਰ 2014 ਨੂੰ ਸ¤ਦੀ ਹੈ। ਕੋਰ ਕਮੇਟੀ ਦੀ ਮੀਟਿੰਗ 14 ਨਵੰਬਰ ਨੂੰ ਚੰਡੀਗੜ੍ਹ ਵਿਖੇ ਸ਼ਾਮ 6 ਵਜੇ ਹੋਵੇਗੀ।