ਚੰਡੀਗੜ੍ਹ, 27 ਦਸੰਬਰ (ਨਾਗਪਾਲ)– ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਰਾਮ ਬਿਲਾਸ ਸ਼ਰਮਾ ਨੇ ਕਿਹਾ ਕਿ 134-ਏ ਦੇ ਤਹਿਤ ਗਰੀਬ ਲੋਕਾਂ ਦੇ ਬੱਚਿਆਂ ਦੇ ਦਾਖਲੇ ਨੂੰ ਯਕੀਨੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਤੋਂ ਬਾਅਦ ਅਧਿਆਪਕਾਂ ਦੀਆਂ ਬਦਲੀਆਂ ’ਤੇ ਵਿਚਾਰ ਕੀਤਾ ਜਾਵੇਗਾ ਕਿਉਂਕਿ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਮੁੱਦਾ ਅਧਿਆਪਕਾਂ ਦੀ ਏ.ਸੀ.ਆਰ. ਨਾਲ ਜੁੜਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਜ਼ਿਲ੍ਹੇ ਦੇ ਇਕ-ਇਕ ਮਾਡਲ ਸਕੂਲ ਬਣਾਇਆ ਜਾਵੇਗਾ ਜਿਸ ਵਿਚ ਸਾਰੇ ਵਿਸ਼ਿਆਂ ਦੇ ਗੁਣਵਤਾ ਵਾਲੇ ਅਧਿਆਪਕ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਔਰਤਾਂ ਦੀ ਸਿੱਖਿਆ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਸੂਬੇ ਵਿਚ ਚੰਗੇ ਸੰਸਕਾਰ ਤੇ ਸੰਸਕ੍ਰਿਤ ਦੀ ਸਿੱਖਿਆ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਸੂਬੇ ਵਿਚ ਵਿਕਾਸ ਦੇ ਨਵੇਂ ਆਯਾਮ ਸਥਾਪਤ ਕੀਤੇ ਜਾਣਗੇ। ਸਕੂਲਾਂ ਵਿਚ ਚੰਗੇ
ਬੁਨਿਆਦੀ ਢਾਂਚੇ ਤੇ ਅਧਿਆਪਕ ਨਿਯੁਕਤ ਕੀਤੇ ਜਾਣਗੇ। ਸਿੱਖਿਆ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰਾਂ ਦੇ ਕਾਰਜਕਾਲ ਵਿਚ ਸਿੱਖਿਆ ਦਾ ਵਪਾਰੀਕਰਨ ਹੋਇਆ ਹੈ। ਸਰਕਾਰੀ ਸਕੂਲਾਂ ਵਿਚ ਅਨੁਸੂਚਿਤ ਜਾਤੀ-ਜਨਜਾਤੀ, ਗਰੀਬ ਤੇ ਮਜ਼ਦੂਰ ਵਰਗ ਦੇ ਲੋਕਾਂ ਦੇ ਬੱਚਿਆਂ ਹੀ ਆਉਂਦੇ ਸਨ। ਲੋਕਾਂ ਵਿਚ ਇਕ ਧਾਰਨਾ ਬਣ ਗਈ ਸੀ ਕਿ ਨਿੱਜੀ ਸਕੂਲਾਂ ਵਿਚ ਚੰਗੇ ਪੜ੍ਹਾਈ ਗੁਣਵਤਾ ਸਾਬਕਾ ਪੂਰਵਕ ਹੁੰਦੀ ਹੈ ਪ੍ਰੰਤੂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਧਾਰਨਾ ਨੂੰ ਬਦਲਣ ਦੇ ਲਈ ਚੰਗੀ ਸਿੱਖਿਆ ਲਾਗੂ ਕਰਨ ’ਤੇ ਵਚਨਬੱਧ ਹੈ। ਸਰਦੀ ਦੀਆਂ ਸਮੱਸਿਆਵਾਂ ਦੇ ਚਲਦੇ ਪੂਰਾ ਸੂਬੇ ਵਿਚ ਦੋ-ਤਿੰਨ ਦਿਨ ਦੇ ਲਈ ਸਕੂਲ ਬੰਦ ਵੀ ਕੀਤੇ ਗਏ ਸਨ। ਪਿਛਲੀ ਸਰਕਾਰ ਵੱਲੋਂ ਅਧਿਆਪਕ ਭਰਤੀ ਵਿਚ ਬੇਨਿਯਮੀਆਂ ਵਰਤੀਆਂ ਗਈਆਂ ਸਨ। ਇਸ ਲਈ ਮੌਜ਼ੂਦਾ ਹਰਿਆਣਾ ਸਰਕਾਰ ਨੇ ਅਧਿਆਪਕ ਭਰਤੀ ਬੋਰਡ ਖ਼ਤਮ ਕੀਤਾ ਹੈ।ਚੰਡੀਗੜ੍ਹ, 27 ਦਸੰਬਰ (ਨਾਗਪਾਲ)– ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਰਾਮ ਬਿਲਾਸ ਸ਼ਰਮਾ ਨੇ ਕਿਹਾ ਕਿ 134-ਏ ਦੇ ਤਹਿਤ ਗਰੀਬ ਲੋਕਾਂ ਦੇ ਬੱਚਿਆਂ ਦੇ ਦਾਖਲੇ ਨੂੰ ਯਕੀਨੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਤੋਂ ਬਾਅਦ ਅਧਿਆਪਕਾਂ ਦੀਆਂ ਬਦਲੀਆਂ ’ਤੇ ਵਿਚਾਰ ਕੀਤਾ ਜਾਵੇਗਾ ਕਿਉਂਕਿ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਮੁੱਦਾ ਅਧਿਆਪਕਾਂ ਦੀ ਏ.ਸੀ.ਆਰ. ਨਾਲ ਜੁੜਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਜ਼ਿਲ੍ਹੇ ਦੇ ਇਕ-ਇਕ ਮਾਡਲ ਸਕੂਲ ਬਣਾਇਆ ਜਾਵੇਗਾ ਜਿਸ ਵਿਚ ਸਾਰੇ ਵਿਸ਼ਿਆਂ ਦੇ ਗੁਣਵਤਾ ਵਾਲੇ ਅਧਿਆਪਕ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਔਰਤਾਂ ਦੀ ਸਿੱਖਿਆ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਸੂਬੇ ਵਿਚ ਚੰਗੇ ਸੰਸਕਾਰ ਤੇ ਸੰਸਕ੍ਰਿਤ ਦੀ ਸਿੱਖਿਆ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਸੂਬੇ ਵਿਚ ਵਿਕਾਸ ਦੇ ਨਵੇਂ ਆਯਾਮ ਸਥਾਪਤ ਕੀਤੇ ਜਾਣਗੇ। ਸਕੂਲਾਂ ਵਿਚ ਚੰਗੇ ਬੁਨਿਆਦੀ ਢਾਂਚੇ ਤੇ ਅਧਿਆਪਕ ਨਿਯੁਕਤ ਕੀਤੇ ਜਾਣਗੇ। ਸਿੱਖਿਆ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰਾਂ ਦੇ ਕਾਰਜਕਾਲ ਵਿਚ ਸਿੱਖਿਆ ਦਾ ਵਪਾਰੀਕਰਨ ਹੋਇਆ ਹੈ। ਸਰਕਾਰੀ ਸਕੂਲਾਂ ਵਿਚ ਅਨੁਸੂਚਿਤ ਜਾਤੀ-ਜਨਜਾਤੀ, ਗਰੀਬ ਤੇ ਮਜ਼ਦੂਰ ਵਰਗ ਦੇ ਲੋਕਾਂ ਦੇ ਬੱਚਿਆਂ ਹੀ ਆਉਂਦੇ ਸਨ। ਲੋਕਾਂ ਵਿਚ ਇਕ ਧਾਰਨਾ ਬਣ ਗਈ ਸੀ ਕਿ ਨਿੱਜੀ ਸਕੂਲਾਂ ਵਿਚ ਚੰਗੇ ਪੜ੍ਹਾਈ ਗੁਣਵਤਾ ਸਾਬਕਾ ਪੂਰਵਕ ਹੁੰਦੀ ਹੈ ਪ੍ਰੰਤੂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਧਾਰਨਾ ਨੂੰ ਬਦਲਣ ਦੇ ਲਈ ਚੰਗੀ ਸਿੱਖਿਆ ਲਾਗੂ ਕਰਨ ’ਤੇ ਵਚਨਬੱਧ ਹੈ। ਸਰਦੀ ਦੀਆਂ ਸਮੱਸਿਆਵਾਂ ਦੇ ਚਲਦੇ ਪੂਰਾ ਸੂਬੇ ਵਿਚ ਦੋ-ਤਿੰਨ ਦਿਨ ਦੇ ਲਈ ਸਕੂਲ ਬੰਦ ਵੀ ਕੀਤੇ ਗਏ ਸਨ। ਪਿਛਲੀ ਸਰਕਾਰ ਵੱਲੋਂ ਅਧਿਆਪਕ ਭਰਤੀ ਵਿਚ ਬੇਨਿਯਮੀਆਂ ਵਰਤੀਆਂ ਗਈਆਂ ਸਨ। ਇਸ ਲਈ ਮੌਜ਼ੂਦਾ ਹਰਿਆਣਾ ਸਰਕਾਰ ਨੇ ਅਧਿਆਪਕ ਭਰਤੀ ਬੋਰਡ ਖ਼ਤਮ ਕੀਤਾ ਹੈ।ਚੰਡੀਗੜ੍ਹ, 27 ਦਸੰਬਰ (ਨਾਗਪਾਲ)– ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਰਾਮ ਬਿਲਾਸ ਸ਼ਰਮਾ ਨੇ ਕਿਹਾ ਕਿ 134-ਏ ਦੇ ਤਹਿਤ ਗਰੀਬ ਲੋਕਾਂ ਦੇ ਬੱਚਿਆਂ ਦੇ ਦਾਖਲੇ ਨੂੰ ਯਕੀਨੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਤੋਂ ਬਾਅਦ ਅਧਿਆਪਕਾਂ ਦੀਆਂ ਬਦਲੀਆਂ ’ਤੇ ਵਿਚਾਰ ਕੀਤਾ ਜਾਵੇਗਾ ਕਿਉਂਕਿ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਮੁੱਦਾ ਅਧਿਆਪਕਾਂ ਦੀ ਏ.ਸੀ.ਆਰ. ਨਾਲ ਜੁੜਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਜ਼ਿਲ੍ਹੇ ਦੇ ਇਕ-ਇਕ ਮਾਡਲ ਸਕੂਲ ਬਣਾਇਆ ਜਾਵੇਗਾ ਜਿਸ ਵਿਚ ਸਾਰੇ ਵਿਸ਼ਿਆਂ ਦੇ ਗੁਣਵਤਾ ਵਾਲੇ ਅਧਿਆਪਕ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਔਰਤਾਂ ਦੀ ਸਿੱਖਿਆ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਸੂਬੇ ਵਿਚ ਚੰਗੇ ਸੰਸਕਾਰ ਤੇ ਸੰਸਕ੍ਰਿਤ ਦੀ ਸਿੱਖਿਆ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਸੂਬੇ ਵਿਚ ਵਿਕਾਸ ਦੇ ਨਵੇਂ ਆਯਾਮ ਸਥਾਪਤ ਕੀਤੇ ਜਾਣਗੇ। ਸਕੂਲਾਂ ਵਿਚ ਚੰਗੇ ਬੁਨਿਆਦੀ ਢਾਂਚੇ ਤੇ ਅਧਿਆਪਕ ਨਿਯੁਕਤ ਕੀਤੇ ਜਾਣਗੇ। ਸਿੱਖਿਆ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰਾਂ ਦੇ ਕਾਰਜਕਾਲ ਵਿਚ ਸਿੱਖਿਆ ਦਾ ਵਪਾਰੀਕਰਨ ਹੋਇਆ ਹੈ। ਸਰਕਾਰੀ ਸਕੂਲਾਂ ਵਿਚ ਅਨੁਸੂਚਿਤ ਜਾਤੀ-ਜਨਜਾਤੀ, ਗਰੀਬ ਤੇ ਮਜ਼ਦੂਰ ਵਰਗ ਦੇ ਲੋਕਾਂ ਦੇ ਬੱਚਿਆਂ ਹੀ ਆਉਂਦੇ ਸਨ। ਲੋਕਾਂ ਵਿਚ ਇਕ ਧਾਰਨਾ ਬਣ ਗਈ ਸੀ ਕਿ ਨਿੱਜੀ ਸਕੂਲਾਂ ਵਿਚ ਚੰਗੇ ਪੜ੍ਹਾਈ ਗੁਣਵਤਾ ਸਾਬਕਾ ਪੂਰਵਕ ਹੁੰਦੀ ਹੈ ਪ੍ਰੰਤੂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਧਾਰਨਾ ਨੂੰ ਬਦਲਣ ਦੇ ਲਈ ਚੰਗੀ ਸਿੱਖਿਆ ਲਾਗੂ ਕਰਨ ’ਤੇ ਵਚਨਬੱਧ ਹੈ। ਸਰਦੀ ਦੀਆਂ ਸਮੱਸਿਆਵਾਂ ਦੇ ਚਲਦੇ ਪੂਰਾ ਸੂਬੇ ਵਿਚ ਦੋ-ਤਿੰਨ ਦਿਨ ਦੇ ਲਈ ਸਕੂਲ ਬੰਦ ਵੀ ਕੀਤੇ ਗਏ ਸਨ। ਪਿਛਲੀ ਸਰਕਾਰ ਵੱਲੋਂ ਅਧਿਆਪਕ ਭਰਤੀ ਵਿਚ ਬੇਨਿਯਮੀਆਂ ਵਰਤੀਆਂ ਗਈਆਂ ਸਨ। ਇਸ ਲਈ ਮੌਜ਼ੂਦਾ ਹਰਿਆਣਾ ਸਰਕਾਰ ਨੇ ਅਧਿਆਪਕ ਭਰਤੀ ਬੋਰਡ ਖ਼ਤਮ ਕੀਤਾ ਹੈ।ਚੰਡੀਗੜ੍ਹ, 27 ਦਸੰਬਰ (ਨਾਗਪਾਲ)– ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਰਾਮ ਬਿਲਾਸ ਸ਼ਰਮਾ ਨੇ ਕਿਹਾ ਕਿ 134-ਏ ਦੇ ਤਹਿਤ ਗਰੀਬ ਲੋਕਾਂ ਦੇ ਬੱਚਿਆਂ ਦੇ ਦਾਖਲੇ ਨੂੰ ਯਕੀਨੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਤੋਂ ਬਾਅਦ ਅਧਿਆਪਕਾਂ ਦੀਆਂ ਬਦਲੀਆਂ ’ਤੇ ਵਿਚਾਰ ਕੀਤਾ ਜਾਵੇਗਾ ਕਿਉਂਕਿ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਮੁੱਦਾ ਅਧਿਆਪਕਾਂ ਦੀ ਏ.ਸੀ.ਆਰ. ਨਾਲ ਜੁੜਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਜ਼ਿਲ੍ਹੇ ਦੇ ਇਕ-ਇਕ ਮਾਡਲ ਸਕੂਲ ਬਣਾਇਆ ਜਾਵੇਗਾ ਜਿਸ ਵਿਚ ਸਾਰੇ ਵਿਸ਼ਿਆਂ ਦੇ ਗੁਣਵਤਾ ਵਾਲੇ ਅਧਿਆਪਕ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਔਰਤਾਂ ਦੀ ਸਿੱਖਿਆ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਸੂਬੇ ਵਿਚ ਚੰਗੇ ਸੰਸਕਾਰ ਤੇ ਸੰਸਕ੍ਰਿਤ ਦੀ ਸਿੱਖਿਆ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਸੂਬੇ ਵਿਚ ਵਿਕਾਸ ਦੇ ਨਵੇਂ ਆਯਾਮ ਸਥਾਪਤ ਕੀਤੇ ਜਾਣਗੇ। ਸਕੂਲਾਂ ਵਿਚ ਚੰਗੇ ਬੁਨਿਆਦੀ ਢਾਂਚੇ ਤੇ ਅਧਿਆਪਕ ਨਿਯੁਕਤ ਕੀਤੇ ਜਾਣਗੇ। ਸਿੱਖਿਆ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰਾਂ ਦੇ ਕਾਰਜਕਾਲ ਵਿਚ ਸਿੱਖਿਆ ਦਾ ਵਪਾਰੀਕਰਨ ਹੋਇਆ ਹੈ। ਸਰਕਾਰੀ ਸਕੂਲਾਂ ਵਿਚ ਅਨੁਸੂਚਿਤ ਜਾਤੀ-ਜਨਜਾਤੀ, ਗਰੀਬ ਤੇ ਮਜ਼ਦੂਰ ਵਰਗ ਦੇ ਲੋਕਾਂ ਦੇ ਬੱਚਿਆਂ ਹੀ ਆਉਂਦੇ ਸਨ। ਲੋਕਾਂ ਵਿਚ ਇਕ ਧਾਰਨਾ ਬਣ ਗਈ ਸੀ ਕਿ ਨਿੱਜੀ ਸਕੂਲਾਂ ਵਿਚ ਚੰਗੇ ਪੜ੍ਹਾਈ ਗੁਣਵਤਾ ਸਾਬਕਾ ਪੂਰਵਕ ਹੁੰਦੀ ਹੈ ਪ੍ਰੰਤੂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਧਾਰਨਾ ਨੂੰ ਬਦਲਣ ਦੇ ਲਈ ਚੰਗੀ ਸਿੱਖਿਆ ਲਾਗੂ ਕਰਨ ’ਤੇ ਵਚਨਬੱਧ ਹੈ। ਸਰਦੀ ਦੀਆਂ ਸਮੱਸਿਆਵਾਂ ਦੇ ਚਲਦੇ ਪੂਰਾ ਸੂਬੇ ਵਿਚ ਦੋ-ਤਿੰਨ ਦਿਨ ਦੇ ਲਈ ਸਕੂਲ ਬੰਦ ਵੀ ਕੀਤੇ ਗਏ ਸਨ। ਪਿਛਲੀ ਸਰਕਾਰ ਵੱਲੋਂ ਅਧਿਆਪਕ ਭਰਤੀ ਵਿਚ ਬੇਨਿਯਮੀਆਂ ਵਰਤੀਆਂ ਗਈਆਂ ਸਨ। ਇਸ ਲਈ ਮੌਜ਼ੂਦਾ ਹਰਿਆਣਾ ਸਰਕਾਰ ਨੇ ਅਧਿਆਪਕ ਭਰਤੀ ਬੋਰਡ ਖ਼ਤਮ ਕੀਤਾ ਹੈ।



