Skip to content
Independent perspectives. Global stories.
BREAKING

ਪੰਜਾਬ ਸਰਕਾਰ ਰਾਜ ਦੇ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ : ਜੱਥੇਦਾਰ ਤੋਤਾ ਸਿੰਘ

Share this story

ਕੋਟ ਈਸੇ ਖਾਂ (ਮੋਗਾ), 2 ਜਨਵਰੀ (ਰੋਹਿਤ ਸ਼ਰਮਾ)-ਪੰਜਾਬ ਸਰਕਾਰ ਜਿੱਥੇ ਰਾਜ ਦੇ ਲੋਕਾਂ ਨੂੰ ਸਿਹਤ, ਸੜਕਾਂ, ਆਵਾਜਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ, ਉ¤ਥੇ ਸਕੂਲਾਂ ‘ਚ ਵਿਦਿਆਰਥੀਆਂ ਦੀ ਸਿੱਖਿਆ ਦੇ ਸੁਧਾਰ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਸਕੂਲਾਂ ਨੂੰ ਚੰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਇਹ ਪ੍ਰਗਟਾਵਾ ਖੇਤੀਬਾੜੀ ਮੰਤਰੀ ਪੰਜਾਬ ਜਥੇਦਾਰ ਤੋਤਾ ਸਿੰਘ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ 6 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਆਰਟ ਐਂਡ ਕਰਾਫਟ ਕਮਰੇ ਦਾ ਉਦਘਾਟਨ ਕਰਨ ਸਮੇਂ ਕੀਤਾ।  ਇਸ ਮੌਕੇ ਜਿਲ੍ਹਾ ਸਿਖਿਆ ਅਫਸਰ (ਸੈ ਸਿ) ਡਾ: ਬਲਦੇਵ ਸਿੰਘ ਅਤੇ ਜਿਲ੍ਹਾ ਸਿਖਿਆ ਅਫਸਰ (ਐ ਸਿ) ਬਲਵਿੰਦਰ ਸਿੰਘ ਸੰਧੂ, ਗੁਰਮਿੰਦਰਜੀਤ ਸਿੰਘ ਬਬਲੂ ਪੀ ਏ, ਗੁਰਮਿੰਦਰ ਸਿੰਘ ਸੰਘਾ ਡੀ ਐ¤ਸ ਪੀ, ਸਕੂਲ ਦੇ ਪ੍ਰਿੰਸੀਪਲ ਗੁਰਬੀਰ ਕੋਰ, ਕ੍ਰਿਸ਼ਨ ਸਿੰਘ ਖਾਲਸਾ, ਹਰਮੇਲ ਸਿੰਘ ਰਾਜਪੂਤ, ਪੱਪੀ ਪ੍ਰਧਾਨ, ਤਰਸੇਮ ਸਿੰਘ ਗਿੱਲ, ਰਕੇਸ਼ ਮਲਹੋਤਰਾ, ਬੂਟਾ ਤਨੇਜਾ, ਪ੍ਰਸ਼ੋਤਮ ਸ਼ਰਮਾ, ਸੁਰਿੰਦਰ ਸੱਚਦੇਵਾ, ਨੰਬਰਦਾਰ ਇਕਬਾਲ ਸਿੰਘ ਕਾਦਰਵਾਲਾ, ਨੰਬਰਦਾਰ ਰੇਸ਼ਮ ਸਿੰਘ, ਮਾਲਵਿੰਦਰ ਸਿੰਘ ਸਰਪੰਚ ਜਨੇਰ, ਬਰਿੰਦਰਜੀਤ ਸਿੰਘ ਬਿੱਟੂ, ਅੱਬਾ ਨਾਰੰਗ, ਭੋਲਾ ਨਾਗਪਾਲ, ਮਾਸਟਰ ਸੁਖਦੇਵ ਸਿੰਘ, ਹਰਭਗਵਾਨ ਸਿੰਘ, ਬਲਦੇਵ ਰਾਜ ਗੱਖੜ ਆਦਿ ਹਾਜਰ ਸਨ।

WRITTEN BY