ਚੰਡੀਗੜ੍ਹ, 9 ਜਨਵਰੀ (ਪੀ. ਟੀ.)- ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਕੈਪਟਨ ਨੇ ਵਿਰੋਧੀ ਬਿਆਨਬਾਜ਼ੀ ਕਰਕੇ ਲਛਮਣ ਰੇਖਾ ਪਾਰ ਕੀਤੀ ਹੈ। ਚੰਡੀਗੜ੍ਹ ਵਿਖੇ ਪ¤ਤਰਕਾਰਾਂ ਨਾਲ ਗ¤ਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਕੈਪਟਨ ਨੂੰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਕੀਤੀ ਗਈ ਗ¤ਲਬਾਤ ਨੂੰ ਜਨਤਕ ਨਹੀਂ ਕਰਨਾ ਚਾਹੀਦਾ ਸੀ।ਬਾਜਵਾ ਦਾ ਕਹਿਣਾ ਹੈ ਕਿ ਕੈਪਟਨ ਦੀ ਅਗਵਾਈ ਵਿਚ ਪਾਰਟੀ ਦੋ ਵਾਰ ਚੋਣਾਂ ਹਾਰ ਚੁ¤ਕੀ ਹੈ।
ਕੈਪਟਨ ਨੇ ਪਾਰ ਕੀਤੀ ਲਛਮਣ ਰੇਖਾ : ਬਾਜਵਾ



