Skip to content
Independent perspectives. Global stories.
BREAKING

ਮੁਫਤ ਕਾਨੂੰਨੀ ਸਹਾਇਤਾ ਸਬੰਧੀ ਪਿੰਡ ਧਨੋਏ ਕਲਾਂ ਵਿਖੇ ਸੈਮੀਨਾਰ ਕਰਾਇਆ

Share this story

ਅੰਮ੍ਰਿਤਸਰ, 15 ਜਨਵਰੀ (ਪਰਦੀਪ ਸ਼ਰਮਾ)- ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜਗਾਰ ਗਰੰਟੀ ਐਕਟ, 2005 ਸੰਬੰਧੀ ਜਾਣਕਾਰੀ, ਵਿਦਿਆਰਥੀ ਕਾਨੂੰਨ ਸਾਖਰਤਾ ਕਲੱਬ ਦੀਆਂ ਸਰਗਰਮੀਆਂ, ਉਕਤ ਸਰਗਰਮੀਆਂ ਨਰੇਗਾ ਸਕੀਮਾਂ  ਤੇ ਮੁੱਖ ਵਿਸ਼ੇ  ਕਿਸੇ ਵੀ ਵਰਗ ਨਾਲ ਸਬੰਧਿਤ ਵਿਅਕਤੀ ਜਿਸਦੀ ਸਲਾਨਾ ਆਮਦਨ ਡੇਢ ਲੱਖ ਰੁਪਏ ਤੋ ਘੱਟ ਹੈ, ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ ਲੋਕ ਮੁਕੱਦਮੇਬਾਜੀ ਨੂੰ ਘੱਟ ਕਰਨ ਲਈ ਆਪਦੇ ਝਗੜਿਆ ਦਾ ਨਿਪਟਾਰਾ ਰਾਹੀ ਲੋਕ ਅਦਾਲਤਾਂ ਰਾਹੀ ਕਰਵਾਉਣ ਤਾਂ ਜੋ ਉਹਨਾਂ ਨੂੰ ਸਹੀ, ਸਸਤਾ, ਆਸਾਨ, ਲੋਕ ਅਦਾਲਤ ਵਿੱਚ ਕੇਸ ਲਗਾਉਣ ਦਾ ਤਰੀਕਾ, ਜਲਦੀ ਅਤੇ ਸਥਾਈ ਨਿਆਂ ਪ੍ਰਾਪਕ ਹੋ ਸਕੇ, ਘਰੇਲੂ, ਜਮੀਨੀ, ਅਪਰਾਧਿਕ, ਨਰੇਗਾ ਸਕੀਮ,ਔਰਤਾਂ ਅਤੇ ਬੱਚਿਆਂ ਦੇ ਕਾਨੂੰਨੀ ਹੱਕਾਂ ਅਤੇ ਪੰਜੀਕ੍ਰਿਤ ਉਸਾਰੀ ਕਿਰਤੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਐਕਟ 1996 ਅਧੀਨ ਬਣਾਏ ਰੂਲਜ 265 ਅਨੁਸਾਰ ਪ੍ਰਵਾਨਤ ਕਿਰਤ

ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ  ਲੋਕ ਅਦਾਲਤਾਂ ਵਿੱਚ ਸਬੰਧਿਤ ਕੇਸਾਂ ਸਬੰਧੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ ।ਉਨਾ ਨੇ ਦੱਸਿਆ ਕਿ ਆਰਥਿਕ ਕਮਜੋਰੀ ਕਾਰਨ ਕਿਸੇ ਵਿਅਕਤੀ ਨੂੰ ਉਸਦੇ ਅਧਿਕਾਰਾਂ ਤੋ ਵਾਂਝਿਆਂ ਨਹੀ ਕੀਤਾ ਜਾ ਸਕਦਾ ਕਿਸੇ ਕਿਸਮ ਦੀ ਕਾਨੂੰਨੀ ਸਲਾਹ, ਜਾਣਕਾਰੀ ਜਾਂ ਸਹਾਇਤਾ ਲੈਣ ਲਈ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਜਿਲਾ ਅਤੇ ਸ਼ੈਸ਼ਨ ਜੱਜ -ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ, ਸਿਵਲ ਜੱਜ (ਸੀ.ਡੀ.)-ਕਮ-ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨਾਲ ਰਾਬਤਾ ਕੀਤਾ ਜਾ ਸਕਦਾ ਹੈ।

WRITTEN BY