Skip to content
Independent perspectives. Global stories.
BREAKING

ਗਣਤੰਤਰ ਦਿਵਸ ਸਮਾਰੋਹ ਲਈ ਮੋਦੀ ਸਰਕਾਰ ਨੇ ਕੇਜਰੀਵਾਲ ਨੂੰ ਨਹੀਂ ਦਿੱਤਾ ਸੱਦਾ

Share this story

ਨਵੀਂ ਦਿੱਲੀ, 24 ਜਨਵਰੀ (ਪੀ. ਟੀ.)- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਅਰਵਿੰਦ ਕੇਜਰੀਵਾਲ ਨੂੰ ਗਣਤੰਤਰ ਦਿਵਸ ਸਮਾਰੋਹ ‘ਚ ਸ਼ਾਮਲ ਹੋਣ ਦਾ ਸੱਦਾ ਨਹੀਂ ਦਿੱਤਾ ਗਿਆ। ਆਪ ਦਾ ਕਹਿਣਾ ਹੈ ਕਿ ਸਾਬਕਾ ਮੁੱਖ ਮੰਤਰੀ ਨੂੰ ਸੱਦਾ ਨਾ ਦੇ ਕੇ ਪ੍ਰੋਟੋਕੋਲ ਨੂੰ ਤੋੜ ਰਹੀ ਹੈ। ਕੇਜਰੀਵਾਲ ਮੋਦੀ ਸਰਕਾਰ ਦੇ ਇਸ ਕਦਮ ਤੋਂ ਨਾਖੁਸ਼ ਨਜ਼ਰ ਆ ਰਹੇ ਹਨ। ਆਪ ਦਾ ਕਹਿਣਾ ਹੈ ਕਿ ਸਾਬਕਾ ਮੁੱਖ ਮੰਤਰੀ ਅਤੇ ਵਿਧਾਇਕ ਦੇ ਨਾਲ ਸਰਕਾਰ ਨੂੰ ਅਜਿਹਾ ਵਰਤਾਉ ਨਹੀਂ ਕਰਨਾ ਚਾਹੀਦਾ।

WRITTEN BY