Skip to content
Independent perspectives. Global stories.
BREAKING

ਵੋਟਿੰਗ ਮਸ਼ੀਨਾਂ ਨਾਲ ਛੇੜਛਾੜ ਦੇ ਕੇਜਰੀਵਾਲ ਦੇ ਦਾਅਵੇ ਨੂੰ ਚੋਣ ਕਮਿਸ਼ਨ ਨੇ ਕੀਤਾ ਖਾਰਜ

Share this story

ਨਵੀਂ ਦਿੱਲੀ, 4 ਫਰਵਰੀ (ਪੀ. ਟੀ.)- ਚੋਣ ਕਮਿਸ਼ਨ ਨੇ ਅੱਜ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਦੁਆਰਾ ਪ੍ਰਗਟ ਕੀਤੇ ਗਏ ਖਦਸ਼ੇ ਨੂੰ ਖਾਰਜ ਕੀਤਾ ਹੈ ਕਿ ਸੱਤ ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦੇ ਪੱਖ ‘ਚ ਕੁਝ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਨਾਲ ਛੇੜਛਾੜ ਕੀਤੀ ਗਈ ਹੈ। ਕਮਿਸ਼ਨ ਨੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਕਿ ਮਸ਼ੀਨ ਦੇ ਸਾਫਟਵੇਅਰ ਦੇ ਨਾਲ ਅਜਿਹੀ ਕੋਈ ਛੇੜਛਾੜ ਨਹੀਂ ਕੀਤੀ ਗਈ, ਜਿਸ ਨਾਲ ਨਤੀਜੇ ਪ੍ਰਭਾਵਿਤ ਹੋ ਸਕਣ। ਕੇਜਰੀਵਾਲ ਨੇ ਅੱਜ ਚੋਣ ਕਮਿਸ਼ਨ ਦੇ ਚੋਟੀ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ।

WRITTEN BY