Skip to content
Independent perspectives. Global stories.
BREAKING

ਪ੍ਰਧਾਨ ਮੰਤਰੀ ਮੋਦੀ ਪ੍ਰੀਖਿਆਵਾਂ ਬਾਰੇ ਕਰਨਗੇ ‘ਮਨ ਕੀ ਬਾਤ’

Share this story

Page-1_03 ਨਵੀਂ ਦਿ¤ਲੀ, 9 ਫਰਵਰੀ (ਪੀ. ਟੀ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਮਨ ਕੀ ਬਾਤ‘ ਨਾਮਕ ਆਪਣੇ ਮਸ਼ਹੂਰ ਰੇਡੀਓ ਪ੍ਰੋਗਰਾਮ ‘ਚ ਇਸ ਵਾਰ ਬੋਰਡ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਦੀਆਂ ਤਿਆਰੀਆਂ ਕਰ ਰਹੇ ਵਿਦਿਆਰਥੀਆਂ ਨਾਲ ਜੁੜੇ ਵਿਸ਼ਿਆਂ ‘ਤੇ ਧਿਆਨ ਕੇਂਦਰਤ ਕਰਨਗੇ। ਟਵੀਟ ਦੇ ਰਾਹੀਂ ਇਸ ਗ¤ਲ ਦੀ ਜਾਣਕਾਰੀ ਦਿੰਦੇ ਹੋਏ ਮੋਦੀ ਨੇ ਇਸ ਮਹੀਨੇ ਪ੍ਰਸਾਰਿਤ ਹੋਣ ਵਾਲੇ ਆਪਣੇ ਇਸ ਪ੍ਰੋਗਰਾਮ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਤੋਂ ਸੁਝਾਅ ਮੰਗੇ ਗਏ ਹਨ। ਇਸ ਦੇ ਪ੍ਰਸਾਰਨ ਦੀ ਤਰੀਕ ਅਜੇ ਤੈਅ ਨਹੀਂ ਹੋਈ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਇਸ ਮਹੀਨੇ ਦੇ ਰੇਡੀਓ ਪ੍ਰੋਗਰਾਮ ਦੇ ਬਾਰੇ ‘ਚ ਉਹ ਬੋਰਡ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਦੀਆਂ ਤਿਆਰੀਆਂ ਕਰ ਰਹੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ ਜਾਣੇ।

WRITTEN BY