Skip to content
Independent perspectives. Global stories.
BREAKING

ਮਾਕਨ ਵੱਲੋਂ ਕਾਂਗਰਸ ਦੇ ਜਨਰਲ ਸਕੱਤਰ ਅਹੁਦੇ ਤੋਂ ਅਸਤੀਫ਼ਾ

Share this story

Page-1_21 ਨਵੀਂ ਦਿੱਲੀ, 10 ਫਰਵਰੀ (ਪੀ. ਟੀ.) – ਦਿੱਲੀ ‘ਚ ਅੱਜ ਚੋਣਾਂ ਦੇ ਨਤੀਜੇ ਆ ਰਹੇ ਹਨ। ਇਨ੍ਹਾਂ ਚੋਣ ਨਤੀਜਿਆਂ ‘ਚ ਆਪ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ, ਜਦ ਕਿ ਭਾਜਪਾ ਤੇ ਕਾਂਗਰਸ ਦੀ ਹਾਲਤ ਪਤਲੀ ਹੈ। ਪਿਛਲੇ 15 ਸਾਲਾਂ ਤੋਂ ਦਿੱਲੀ ‘ਚ ਰਾਜ ਕਰ ਰਹੀ ਕਾਂਗਰਸ ਇਸ ਵਾਰ ਦੇ ਨਤੀਜਿਆਂ ‘ਚ ਪੂਰਨ ਤੌਰ ‘ਤੇ ਖ਼ਤਮ ਹੁੰਦੀ ਨਜ਼ਰ ਆ ਰਹੀ ਹੈ। ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਕਾਂਗਰਸ ਦੇ ਸਕੱਤਰ ਜਨਰਲ ਅਜੇ ਮਾਕਨ ਨੇ ਅਸਤੀਫ਼ਾ ਦੇ ਦਿੱਤਾ ਹੈ।

WRITTEN BY