Skip to content
Independent perspectives. Global stories.
BREAKING

ਪੈਟਰੋਲ ਅਤੇ ਡੀਜ਼ਲ ਹੋਇਆ ਮਹਿੰਗਾ

Share this story

ਨਵੀਂ ਦਿੱਲੀ, 15 ਫਰਵਰੀ (ਪੀ. ਟੀ.)- ਪੈਟਰੋਲੀਅਮ ਮੰਤਰਾਲੇ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਕੀਤਾ ਗਿਆ ਹੈ।ਪੈਟਰੋਲ ’ਚ 82 ਪੈਸੇ ਅਤੇ ਡੀਜ਼ਲ ’ਚ 61 ਪੈਸੇ ਦਾ ਵਾਧਾ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਮੋਦੀ ਸਰਕਾਰ ਦੇ ਸੱਤਾ ’ਚ ਆਉਣ ਤੋਂ ਬਾਅਦ ਇਹ ਪਹਿਲੀ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਹੋਇਆ ਹੈ ਇਸ ਤੋਂ ਪਹਿਲਾਂ ਸਰਕਾਰ ਨੇ ਲਗਾਤਾਰ 9 ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਕਟੌਤੀ ਕੀਤੀ ਸੀ। 

WRITTEN BY