April 25, 2026 12:08 am

ਭਗਵੰਤ ਮਾਨ ‘ਆਪ’ ਦੀ ਪਾਰਲੀਮੈਂਟਰੀ ਕਮੇਟੀ ਦੇ ਹੋਣਗੇ ਪ੍ਰਮੁੱਖ ਆਗੂ

bhagwant-mann ਨਵੀਂ ਦਿੱਲੀ, 21 ਅਪ੍ਰੈਲ (ਪੀ. ਟੀ.)- ਆਮ ਆਦਮੀ ਪਾਰਟੀ ਨੇ ਸੰਗਰੂਰ ਤੋਂ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਆਪ ਦੀ ਪਾਰਲੀਮੈਂਟਰੀ ਗਰੁੱਪ ਦਾ ਪ੍ਰਮੁੱਖ ਆਗੂ ਨਿਯੁਕਤ ਕੀਤਾ ਹੈ। ਪਾਰਟੀ ਦੇ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੂੰ ਇਸ ਅਹੁਦੇ ਤੋਂ ਹਟਾਇਆ ਗਿਆ ਹੈ। ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕ ਸਭਾ ਦੇ ਸਪੀਕਰ ਨੂੰ ਇਸ ਸਬੰਧ ‘ਚ ਚਿੱਠੀ ਲਿਖੀ ਹੈ। ਰਿਪੋਰਟਾਂ ਮੁਤਾਬਿਕ ਸਪੀਕਰ ਨੇ ਭਗਵੰਤ ਮਾਨ ਦੀ ਨਿਯੁਕਤੀ ਨੂੰ ਮਨਜ਼ੂਰ ਕਰ ਲਿਆ ਹੈ।

Send this to a friend