April 27, 2026 5:07 pm

ਮਾਣਯੋਗ ਅਦਾਲਤ ਨੂੰ ਨੋਟਿਸ ਦਾ ਜਵਾਬ ਜ਼ਰੂਰ ਦਿੱਤਾ ਜਾਵੇਗਾ : ਸੁਖਬੀਰ ਬਾਦਲ

ਚੰਡੀਗੜ੍ਹ- ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਮੋਗਾ ਬੱਸ ਮਾਮਲੇ ਨੂੰ ਲੈ ਕੇ ਮਾਣਯੋਗ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਜੋ ਨੋਟਿਸ ਜਾਰੀ ਕੀਤਾ ਗਿਆ ਹੈ ਉਸ ਦਾ ਜਵਾਬ ਉਹ ਜ਼ਰੂਰ ਦੇਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਓਰਬਿਟ ਬੱਸ ਕੰਪਨੀ ਵੱਲੋਂ ਮਾਣਯੋਗ ਅਦਾਲਤ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।

Send this to a friend